ਜ਼ਬੂਰਾਂ 12

ਜਿਹੜੇ ਕਹਿੰਦੇ ਹਨ, “ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ; ਸਾਡੇ ਆਪਣੇ ਬੁੱਲ੍ਹ ਸਾਡੀ ਰੱਖਿਆ ਕਰਨਗੇ, ਸਾਡੇ ਉੱਤੇ ਮਾਲਕ ਕੌਣ ਹੈ?”

Psalm 12:4 (UKJV) Who have said, With our tongue will we prevail; our lips are our own: who is lord over us?

2ਹਰ ਕੋਈ ਇੱਕ-ਦੂਜੇ ਨਾਲ ਝੂਠ ਬੋਲਦਾ ਹੈ; ਉਹ ਬੁੱਲ੍ਹਾਂ ਨਾਲ ਤਾਂ ਚਾਪਲੂਸੀ ਕਰਦੇ ਹਨ ਪਰ ਦਿਲਾਂ ਵਿੱਚ ਦੂਜਿਆਂ ਪ੍ਰਤੀ ਛਲ ਰੱਖਦੇ ਹਨ।

3ਯਾਹਵੇਹ ਸਾਰੇ ਚਾਪਲੂਸ ਬੁੱਲ੍ਹਾਂ ਨੂੰ ਅਤੇ ਹਰ ਘੁਮੰਡੀ ਜੀਭ ਨੂੰ ਕੱਟ ਸੁੱਟੇਗਾ

4ਜਿਹੜੇ ਕਹਿੰਦੇ ਹਨ, “ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ; ਸਾਡੇ ਆਪਣੇ ਬੁੱਲ੍ਹ ਸਾਡੀ ਰੱਖਿਆ ਕਰਨਗੇ, ਸਾਡੇ ਉੱਤੇ ਮਾਲਕ ਕੌਣ ਹੈ?”

5“ਕਿਉਂਕਿ ਗਰੀਬ ਲੁੱਟੇ ਜਾਂਦੇ ਹਨ ਅਤੇ ਲੋੜਵੰਦ ਹੌਂਕੇ ਮਾਰਦੇ ਹਨ, ਹੁਣ ਮੈਂ ਉੱਠਾਂਗਾ,” ਯਾਹਵੇਹ ਆਖਦਾ ਹੈ। “ਮੈਂ ਉਹਨਾਂ ਨੂੰ ਉਹਨਾਂ ਲੋਕਾਂ ਤੋਂ ਬਚਾਵਾਂਗਾ ਜੋ ਉਹਨਾਂ ਨੂੰ ਬਦਨਾਮ ਕਰਦੇ ਹਨ।”

6ਅਤੇ ਯਾਹਵੇਹ ਦੇ ਬਚਨ ਸ਼ੁੱਧ ਹਨ, ਜਿਵੇਂ ਕਿ ਉਸ ਚਾਂਦੀ ਵਾਂਗ ਜਿਹੜੀ ਭੱਠੀ ਵਿੱਚ ਤਾਈ ਹੋਈ ਹੈ, ਅਤੇ ਜਿਵੇਂ ਸੋਨਾ ਸੱਤ ਵਾਰ ਸ਼ੁੱਧ ਕੀਤਾ ਗਿਆ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.