ਜ਼ਬੂਰਾਂ 12

“ਕਿਉਂਕਿ ਗਰੀਬ ਲੁੱਟੇ ਜਾਂਦੇ ਹਨ ਅਤੇ ਲੋੜਵੰਦ ਹੌਂਕੇ ਮਾਰਦੇ ਹਨ, ਹੁਣ ਮੈਂ ਉੱਠਾਂਗਾ,” ਯਾਹਵੇਹ ਆਖਦਾ ਹੈ। “ਮੈਂ ਉਹਨਾਂ ਨੂੰ ਉਹਨਾਂ ਲੋਕਾਂ ਤੋਂ ਬਚਾਵਾਂਗਾ ਜੋ ਉਹਨਾਂ ਨੂੰ ਬਦਨਾਮ ਕਰਦੇ ਹਨ।”

Psalm 12:5 (UKJV) For the oppression of the poor, for the sighing of the needy, now will I arise, says the LORD; I will set him in safety from him that puffs at him.

3ਯਾਹਵੇਹ ਸਾਰੇ ਚਾਪਲੂਸ ਬੁੱਲ੍ਹਾਂ ਨੂੰ ਅਤੇ ਹਰ ਘੁਮੰਡੀ ਜੀਭ ਨੂੰ ਕੱਟ ਸੁੱਟੇਗਾ

4ਜਿਹੜੇ ਕਹਿੰਦੇ ਹਨ, “ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ; ਸਾਡੇ ਆਪਣੇ ਬੁੱਲ੍ਹ ਸਾਡੀ ਰੱਖਿਆ ਕਰਨਗੇ, ਸਾਡੇ ਉੱਤੇ ਮਾਲਕ ਕੌਣ ਹੈ?”

5“ਕਿਉਂਕਿ ਗਰੀਬ ਲੁੱਟੇ ਜਾਂਦੇ ਹਨ ਅਤੇ ਲੋੜਵੰਦ ਹੌਂਕੇ ਮਾਰਦੇ ਹਨ, ਹੁਣ ਮੈਂ ਉੱਠਾਂਗਾ,” ਯਾਹਵੇਹ ਆਖਦਾ ਹੈ। “ਮੈਂ ਉਹਨਾਂ ਨੂੰ ਉਹਨਾਂ ਲੋਕਾਂ ਤੋਂ ਬਚਾਵਾਂਗਾ ਜੋ ਉਹਨਾਂ ਨੂੰ ਬਦਨਾਮ ਕਰਦੇ ਹਨ।”

6ਅਤੇ ਯਾਹਵੇਹ ਦੇ ਬਚਨ ਸ਼ੁੱਧ ਹਨ, ਜਿਵੇਂ ਕਿ ਉਸ ਚਾਂਦੀ ਵਾਂਗ ਜਿਹੜੀ ਭੱਠੀ ਵਿੱਚ ਤਾਈ ਹੋਈ ਹੈ, ਅਤੇ ਜਿਵੇਂ ਸੋਨਾ ਸੱਤ ਵਾਰ ਸ਼ੁੱਧ ਕੀਤਾ ਗਿਆ ਹੋਵੇ।

7ਹੇ ਯਾਹਵੇਹ, ਤੁਸੀਂ ਲੋੜਵੰਦਾਂ ਦੀ ਰੱਖਿਆ ਕਰੋਗੇ ਅਤੇ ਦੁਸ਼ਟਾਂ ਤੋਂ ਸਦਾ ਲਈ ਸਾਨੂੰ ਬਚਾਓਗੇ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.