ਜ਼ਬੂਰਾਂ 121

ਮੈਂ ਪਹਾੜਾਂ ਵੱਲ ਆਪਣੀਆਂ ਅੱਖਾਂ ਚੁੱਕਦਾ ਹਾਂ, ਮੇਰੀ ਸਹਾਇਤਾ ਕਿੱਥੋਂ ਆਉਂਦੀ ਹੈ?

Psalm 121:1 (UKJV) I will lift up mine eyes unto the hills, from whence comes my help.

1ਮੈਂ ਪਹਾੜਾਂ ਵੱਲ ਆਪਣੀਆਂ ਅੱਖਾਂ ਚੁੱਕਦਾ ਹਾਂ, ਮੇਰੀ ਸਹਾਇਤਾ ਕਿੱਥੋਂ ਆਉਂਦੀ ਹੈ?

2ਮੇਰੀ ਸਹਾਇਤਾ ਯਾਹਵੇਹ ਤੋਂ ਆਉਂਦੀ ਹੈ, ਜਿਹੜਾ ਅਕਾਸ਼ ਅਤੇ ਧਰਤੀ ਨੂੰ ਰਚਨ ਵਾਲਾ ਹੈ।

3ਉਹ ਤੇਰੇ ਪੈਰਾਂ ਨੂੰ ਡੋਲਣ ਨਹੀਂ ਦੇਵੇਗਾ, ਜਿਹੜਾ ਤੁਹਾਡੇ ਉੱਤੇ ਨਜ਼ਰ ਰੱਖਦਾ ਹੈ ਉਹ ਸੌਂਦਾ ਨਹੀਂ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.