ਜ਼ਬੂਰਾਂ 121

ਮੇਰੀ ਸਹਾਇਤਾ ਯਾਹਵੇਹ ਤੋਂ ਆਉਂਦੀ ਹੈ, ਜਿਹੜਾ ਅਕਾਸ਼ ਅਤੇ ਧਰਤੀ ਨੂੰ ਰਚਨ ਵਾਲਾ ਹੈ।

Psalm 121:2 (UKJV) My help comes from the LORD, which made heaven and earth.

1ਮੈਂ ਪਹਾੜਾਂ ਵੱਲ ਆਪਣੀਆਂ ਅੱਖਾਂ ਚੁੱਕਦਾ ਹਾਂ, ਮੇਰੀ ਸਹਾਇਤਾ ਕਿੱਥੋਂ ਆਉਂਦੀ ਹੈ?

2ਮੇਰੀ ਸਹਾਇਤਾ ਯਾਹਵੇਹ ਤੋਂ ਆਉਂਦੀ ਹੈ, ਜਿਹੜਾ ਅਕਾਸ਼ ਅਤੇ ਧਰਤੀ ਨੂੰ ਰਚਨ ਵਾਲਾ ਹੈ।

3ਉਹ ਤੇਰੇ ਪੈਰਾਂ ਨੂੰ ਡੋਲਣ ਨਹੀਂ ਦੇਵੇਗਾ, ਜਿਹੜਾ ਤੁਹਾਡੇ ਉੱਤੇ ਨਜ਼ਰ ਰੱਖਦਾ ਹੈ ਉਹ ਸੌਂਦਾ ਨਹੀਂ ਹੈ।

4ਸੱਚ-ਮੁੱਚ, ਜਿਹੜਾ ਇਸਰਾਏਲ ਉੱਤੇ ਪਹਿਰਾ ਦਿੰਦਾ ਹੈ, ਉਹ ਨਾ ਤਾਂ ਸੌਵੇਂਗਾ ਅਤੇ ਨਾ ਹੀ ਉੰਘਲਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.