4ਸੱਚ-ਮੁੱਚ, ਜਿਹੜਾ ਇਸਰਾਏਲ ਉੱਤੇ ਪਹਿਰਾ ਦਿੰਦਾ ਹੈ, ਉਹ ਨਾ ਤਾਂ ਸੌਵੇਂਗਾ ਅਤੇ ਨਾ ਹੀ ਉੰਘਲਾਵੇਗਾ।
5ਯਾਹਵੇਹ ਤੇਰੀ ਦੇਖਭਾਲ ਕਰਦਾ ਹੈ, ਯਾਹਵੇਹ ਤੇਰੇ ਸੱਜੇ ਹੱਥ ਤੇ ਤੇਰਾ ਸਾਯਾ ਹੈ;
6ਦਿਨ ਨੂੰ ਸੂਰਜ, ਅਤੇ ਰਾਤ ਨੂੰ ਚੰਦਰਮਾ ਤੇਰਾ ਕੋਈ ਵੀ ਨੁਕਸਾਨ ਨਹੀਂ ਕਰੇਗਾ।
7ਯਾਹਵੇਹ ਤੁਹਾਨੂੰ ਹਰ ਨੁਕਸਾਨ ਤੋਂ ਬਚਾਵੇਗਾ, ਉਹ ਤੁਹਾਡੀ ਜ਼ਿੰਦਗੀ ਦੀ ਨਿਗਰਾਨੀ ਕਰੇਗਾ;
8ਯਾਹਵੇਹ ਤੇਰੇ ਆਉਣ ਜਾਣ ਵਿੱਚ ਦੇਖਭਾਲ ਕਰੇਗਾ, ਹੁਣ ਅਤੇ ਸਦਾ ਲਈ ਰੱਖਿਆ ਕਰੇਗਾ।