ਜ਼ਬੂਰਾਂ 121

ਯਾਹਵੇਹ ਤੁਹਾਨੂੰ ਹਰ ਨੁਕਸਾਨ ਤੋਂ ਬਚਾਵੇਗਾ, ਉਹ ਤੁਹਾਡੀ ਜ਼ਿੰਦਗੀ ਦੀ ਨਿਗਰਾਨੀ ਕਰੇਗਾ;

Psalm 121:7 (UKJV) The LORD shall preserve you from all evil: he shall preserve your soul.

5ਯਾਹਵੇਹ ਤੇਰੀ ਦੇਖਭਾਲ ਕਰਦਾ ਹੈ, ਯਾਹਵੇਹ ਤੇਰੇ ਸੱਜੇ ਹੱਥ ਤੇ ਤੇਰਾ ਸਾਯਾ ਹੈ;

6ਦਿਨ ਨੂੰ ਸੂਰਜ, ਅਤੇ ਰਾਤ ਨੂੰ ਚੰਦਰਮਾ ਤੇਰਾ ਕੋਈ ਵੀ ਨੁਕਸਾਨ ਨਹੀਂ ਕਰੇਗਾ।

7ਯਾਹਵੇਹ ਤੁਹਾਨੂੰ ਹਰ ਨੁਕਸਾਨ ਤੋਂ ਬਚਾਵੇਗਾ, ਉਹ ਤੁਹਾਡੀ ਜ਼ਿੰਦਗੀ ਦੀ ਨਿਗਰਾਨੀ ਕਰੇਗਾ;

8ਯਾਹਵੇਹ ਤੇਰੇ ਆਉਣ ਜਾਣ ਵਿੱਚ ਦੇਖਭਾਲ ਕਰੇਗਾ, ਹੁਣ ਅਤੇ ਸਦਾ ਲਈ ਰੱਖਿਆ ਕਰੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.