ਜ਼ਬੂਰਾਂ 121

ਯਾਹਵੇਹ ਤੇਰੇ ਆਉਣ ਜਾਣ ਵਿੱਚ ਦੇਖਭਾਲ ਕਰੇਗਾ, ਹੁਣ ਅਤੇ ਸਦਾ ਲਈ ਰੱਖਿਆ ਕਰੇਗਾ।

Psalm 121:8 (UKJV) The LORD shall preserve your going out and your coming in from this time forth, and even for evermore.

6ਦਿਨ ਨੂੰ ਸੂਰਜ, ਅਤੇ ਰਾਤ ਨੂੰ ਚੰਦਰਮਾ ਤੇਰਾ ਕੋਈ ਵੀ ਨੁਕਸਾਨ ਨਹੀਂ ਕਰੇਗਾ।

7ਯਾਹਵੇਹ ਤੁਹਾਨੂੰ ਹਰ ਨੁਕਸਾਨ ਤੋਂ ਬਚਾਵੇਗਾ, ਉਹ ਤੁਹਾਡੀ ਜ਼ਿੰਦਗੀ ਦੀ ਨਿਗਰਾਨੀ ਕਰੇਗਾ;

8ਯਾਹਵੇਹ ਤੇਰੇ ਆਉਣ ਜਾਣ ਵਿੱਚ ਦੇਖਭਾਲ ਕਰੇਗਾ, ਹੁਣ ਅਤੇ ਸਦਾ ਲਈ ਰੱਖਿਆ ਕਰੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.