ਜ਼ਬੂਰਾਂ 122

ਹੇ ਯੇਰੂਸ਼ਲੇਮ, ਸਾਡੇ ਪੈਰ ਤੇਰੇ ਫਾਟਕਾਂ ਵਿੱਚ ਖੜ੍ਹੇ ਹਨ।

Psalm 122:2 (UKJV) Our feet shall stand within your gates, O Jerusalem.

1ਮੈਂ ਖੁਸ਼ ਹੋਇਆ ਜਦ ਉਹ ਮੈਨੂੰ ਆਖਣ ਲੱਗੇ, “ਆਓ ਅਸੀਂ ਯਾਹਵੇਹ ਦੇ ਘਰ ਚੱਲੀਏ।”

2ਹੇ ਯੇਰੂਸ਼ਲੇਮ, ਸਾਡੇ ਪੈਰ ਤੇਰੇ ਫਾਟਕਾਂ ਵਿੱਚ ਖੜ੍ਹੇ ਹਨ।

3ਯੇਰੂਸ਼ਲੇਮ ਇੱਕ ਅਜਿਹੇ ਸ਼ਹਿਰ ਵਰਗਾ ਬਣਾਇਆ ਗਿਆ ਹੈ ਜੋ ਕਿ ਇੱਕ-ਦੂਜੇ ਦੇ ਬਹੁਤ ਨੇੜੇ ਹੈ।

4ਇਹ ਉਹ ਥਾਂ ਹੈ ਜਿੱਥੇ ਗੋਤਾਂ ਇਸਰਾਏਲ ਨੂੰ ਦਿੱਤੇ ਗਏ ਕਾਨੂੰਨ ਦੇ ਅਨੁਸਾਰ ਯਾਹਵੇਹ ਦੇ ਨਾਮ ਦੀ ਉਸਤਤ ਕਰਨ ਲਈ ਜਾਂਦੀਆਂ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.