ਜ਼ਬੂਰਾਂ 125

ਜਿਹੜੇ ਯਾਹਵੇਹ ਉੱਤੇ ਭਰੋਸਾ ਰੱਖਦੇ ਹਨ, ਉਹ ਸੀਯੋਨ ਪਰਬਤ ਵਰਗੇ ਹਨ, ਜਿਸ ਨੂੰ ਹਿਲਾਇਆ ਨਹੀਂ ਜਾ ਸਕਦਾ ਪਰ ਉਹ ਸਦਾ ਲਈ ਕਾਇਮ ਰਹਿੰਦੇ ਹਨ।

Psalm 125:1 (UKJV) They that trust in the LORD shall be as mount Zion, which cannot be removed, but abides for ever.

1ਜਿਹੜੇ ਯਾਹਵੇਹ ਉੱਤੇ ਭਰੋਸਾ ਰੱਖਦੇ ਹਨ, ਉਹ ਸੀਯੋਨ ਪਰਬਤ ਵਰਗੇ ਹਨ, ਜਿਸ ਨੂੰ ਹਿਲਾਇਆ ਨਹੀਂ ਜਾ ਸਕਦਾ ਪਰ ਉਹ ਸਦਾ ਲਈ ਕਾਇਮ ਰਹਿੰਦੇ ਹਨ।

2ਜਿਵੇਂ ਪਰਬਤਾਂ ਨੇ ਯੇਰੂਸ਼ਲੇਮ ਨੂੰ ਘੇਰਿਆ ਹੋਇਆ ਹੈ, ਇਸੇ ਤਰ੍ਹਾਂ ਯਾਹਵੇਹ ਨੇ ਆਪਣੇ ਲੋਕਾਂ ਨੂੰ ਹੁਣ ਤੋਂ ਲੈ ਕੇ ਅਤੇ ਸਦਾ ਲਈ ਘੇਰਿਆ ਹੋਇਆ ਹੈ।

3ਧਰਮੀ ਨੂੰ ਦਿੱਤੀ ਹੋਈ ਧਰਤੀ ਉੱਤੇ ਦੁਸ਼ਟ ਦਾ ਰਾਜ ਨਹੀਂ ਰਹੇਗਾ, ਤਾਂ ਧਰਮੀ ਆਪਣੇ ਹੱਥਾਂ ਨੂੰ, ਬੁਰਾਈ ਕਰਨ ਲਈ ਵਰਤਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.