ਜ਼ਬੂਰਾਂ 126

ਜਿਹੜੇ ਬੀਜਣ ਲਈ ਬੀਜ ਚੁੱਕ ਕੇ ਰੌਂਦੇ ਹੋਏ ਜਾਂਦੇ ਹਨ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਵਾਪਸ ਆਉਣਗੇ।

Psalm 126:6 (UKJV) He that goes forth and weeps, bearing precious seed, shall doubtless come again with rejoicing, bringing his sheaves with him.

4ਹੇ ਯਾਹਵੇਹ, ਸਾਡੇ ਗੁਲਾਮਾਂ ਨੂੰ, ਨੇਗੇਬ ਦੀਆਂ ਨਦੀਆਂ ਵਾਂਗੂੰ ਮੋੜ ਲਿਆਂ।

5ਜਿਹੜੇ ਹੰਝੂਆਂ ਨਾਲ ਬੀਜਦੇ ਹਨ ਉਹ ਜੈਕਾਰਿਆਂ ਨਾਲ ਵੱਢਣਗੇ।

6ਜਿਹੜੇ ਬੀਜਣ ਲਈ ਬੀਜ ਚੁੱਕ ਕੇ ਰੌਂਦੇ ਹੋਏ ਜਾਂਦੇ ਹਨ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਵਾਪਸ ਆਉਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.