ਜ਼ਬੂਰਾਂ 127

ਤੁਹਾਡਾ ਸਵੇਰ ਦਾ ਉੱਠਣਾ ਅਤੇ ਦੇਰ ਤੱਕ ਬੈਠੇ ਰਹਿਣਾ, ਅਤੇ ਦੁੱਖਾ ਦੀ ਰੋਟੀ ਖਾਣੀ ਵਿਅਰਥ ਹੈ, ਕਿਉਂਕਿ ਉਹ ਤਾਂ ਆਪਣੇ ਪਿਆਰਿਆਂ ਨੂੰ ਮਿੱਠੀ ਨੀਂਦ ਦਿੰਦਾ ਹੈ।

Psalm 127:2 (UKJV) It is vain for you to rise up early, to sit up late, to eat the bread of sorrows: for so he gives his beloved sleep.

1ਜਦੋਂ ਤੱਕ ਯਾਹਵੇਹ ਘਰ ਨਹੀਂ ਬਣਾਉਂਦਾ, ਉਸਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ। ਜਦੋਂ ਤੱਕ ਯਾਹਵੇਹ ਸ਼ਹਿਰ ਦੀ ਰਾਖੀ ਨਾ ਕਰੇ, ਪਹਿਰੇਦਾਰ ਦਾ ਜਾਗਣਾ ਵਿਅਰਥ ਹੈ।

2ਤੁਹਾਡਾ ਸਵੇਰ ਦਾ ਉੱਠਣਾ ਅਤੇ ਦੇਰ ਤੱਕ ਬੈਠੇ ਰਹਿਣਾ, ਅਤੇ ਦੁੱਖਾ ਦੀ ਰੋਟੀ ਖਾਣੀ ਵਿਅਰਥ ਹੈ, ਕਿਉਂਕਿ ਉਹ ਤਾਂ ਆਪਣੇ ਪਿਆਰਿਆਂ ਨੂੰ ਮਿੱਠੀ ਨੀਂਦ ਦਿੰਦਾ ਹੈ।

3ਬੱਚੇ ਯਾਹਵੇਹ ਵੱਲੋਂ ਇੱਕ ਵਿਰਾਸਤ ਹਨ, ਅਤੇ ਗਰਭ ਦਾ ਫਲ ਇੱਕ ਇਨਾਮ ਹੈ।

4ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ, ਉਸੇ ਤਰ੍ਹਾਂ ਜਵਾਨੀ ਦੇ ਪੁੱਤਰ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.