ਜ਼ਬੂਰਾਂ 127

ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ, ਉਸੇ ਤਰ੍ਹਾਂ ਜਵਾਨੀ ਦੇ ਪੁੱਤਰ ਹਨ।

Psalm 127:4 (UKJV) As arrows are in the hand of a mighty man; so are children of the youth.

2ਤੁਹਾਡਾ ਸਵੇਰ ਦਾ ਉੱਠਣਾ ਅਤੇ ਦੇਰ ਤੱਕ ਬੈਠੇ ਰਹਿਣਾ, ਅਤੇ ਦੁੱਖਾ ਦੀ ਰੋਟੀ ਖਾਣੀ ਵਿਅਰਥ ਹੈ, ਕਿਉਂਕਿ ਉਹ ਤਾਂ ਆਪਣੇ ਪਿਆਰਿਆਂ ਨੂੰ ਮਿੱਠੀ ਨੀਂਦ ਦਿੰਦਾ ਹੈ।

3ਬੱਚੇ ਯਾਹਵੇਹ ਵੱਲੋਂ ਇੱਕ ਵਿਰਾਸਤ ਹਨ, ਅਤੇ ਗਰਭ ਦਾ ਫਲ ਇੱਕ ਇਨਾਮ ਹੈ।

4ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ, ਉਸੇ ਤਰ੍ਹਾਂ ਜਵਾਨੀ ਦੇ ਪੁੱਤਰ ਹਨ।

5ਮੁਬਾਰਕ ਹੈ ਉਹ ਮਨੁੱਖ, ਜਿਸ ਦਾ ਤਰਕਸ਼ ਉਹਨਾਂ ਨਾਲ ਭਰਿਆ ਹੋਇਆ ਹੈ। ਉਹ ਸ਼ਰਮਿੰਦਾ ਨਹੀਂ ਹੋਣਗੇ ਜਦੋਂ ਉਹ ਅਦਾਲਤ ਵਿੱਚ ਆਪਣੇ ਵਿਰੋਧੀਆਂ ਨਾਲ ਲੜਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.