ਜ਼ਬੂਰਾਂ 127

ਮੁਬਾਰਕ ਹੈ ਉਹ ਮਨੁੱਖ, ਜਿਸ ਦਾ ਤਰਕਸ਼ ਉਹਨਾਂ ਨਾਲ ਭਰਿਆ ਹੋਇਆ ਹੈ। ਉਹ ਸ਼ਰਮਿੰਦਾ ਨਹੀਂ ਹੋਣਗੇ ਜਦੋਂ ਉਹ ਅਦਾਲਤ ਵਿੱਚ ਆਪਣੇ ਵਿਰੋਧੀਆਂ ਨਾਲ ਲੜਦੇ ਹਨ।

Psalm 127:5 (UKJV) Happy is the man that has his quiver full of them: they shall not be ashamed, but they shall speak with the enemies in the gate.

3ਬੱਚੇ ਯਾਹਵੇਹ ਵੱਲੋਂ ਇੱਕ ਵਿਰਾਸਤ ਹਨ, ਅਤੇ ਗਰਭ ਦਾ ਫਲ ਇੱਕ ਇਨਾਮ ਹੈ।

4ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ, ਉਸੇ ਤਰ੍ਹਾਂ ਜਵਾਨੀ ਦੇ ਪੁੱਤਰ ਹਨ।

5ਮੁਬਾਰਕ ਹੈ ਉਹ ਮਨੁੱਖ, ਜਿਸ ਦਾ ਤਰਕਸ਼ ਉਹਨਾਂ ਨਾਲ ਭਰਿਆ ਹੋਇਆ ਹੈ। ਉਹ ਸ਼ਰਮਿੰਦਾ ਨਹੀਂ ਹੋਣਗੇ ਜਦੋਂ ਉਹ ਅਦਾਲਤ ਵਿੱਚ ਆਪਣੇ ਵਿਰੋਧੀਆਂ ਨਾਲ ਲੜਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.