ਜ਼ਬੂਰਾਂ 130

ਮੈਂ ਯਾਹਵੇਹ ਦੀ ਉਡੀਕ ਕਰਦਾ ਹਾਂ, ਜਿਵੇਂ ਪਹਿਰੇਦਾਰ ਸਵੇਰ ਦੀ ਉਡੀਕ ਕਰਦਾ ਹਾਂ ਮੈਂ ਉਸ ਤੋਂ ਵਧ ਯਾਹਵੇਹ ਦੀ ਉਡੀਕ ਕਰਦਾ ਹਾਂ।

Psalm 130:6 (UKJV) My soul waits for the Lord more than they that watch for the morning: I say, more than they that watch for the morning.

4ਪਰ ਤੂੰ ਮਾਫ਼ ਕਰਨ ਵਾਲਾ ਹੈ, ਤਾਂ ਜੋ ਅਸੀਂ ਸ਼ਰਧਾ ਨਾਲ ਤੁਹਾਡੀ ਸੇਵਾ ਕਰ ਸਕੀਏ।

5ਮੈਂ ਅਤੇ ਮੇਰੀ ਜਾਨ ਯਾਹਵੇਹ ਦੀ ਉਡੀਕਦੀ ਹੈ, ਅਤੇ ਮੈਂ ਉਸ ਦੇ ਬਚਨ ਵਿੱਚ ਆਸ ਰੱਖਦਾ ਹਾਂ।

6ਮੈਂ ਯਾਹਵੇਹ ਦੀ ਉਡੀਕ ਕਰਦਾ ਹਾਂ, ਜਿਵੇਂ ਪਹਿਰੇਦਾਰ ਸਵੇਰ ਦੀ ਉਡੀਕ ਕਰਦਾ ਹਾਂ ਮੈਂ ਉਸ ਤੋਂ ਵਧ ਯਾਹਵੇਹ ਦੀ ਉਡੀਕ ਕਰਦਾ ਹਾਂ।

7ਹੇ ਇਸਰਾਏਲ, ਯਾਹਵੇਹ ਉੱਤੇ ਆਪਣੀ ਆਸ ਰੱਖੋ, ਕਿਉਂਕਿ ਯਾਹਵੇਹ ਦਾ ਪਿਆਰ ਅਟੱਲ ਹੈ, ਅਤੇ ਉਹ ਪੂਰਾ ਛੁਟਕਾਰਾ ਦੇਣ ਵਾਲਾ ਹੈ।

8ਉਹ ਆਪ ਇਸਰਾਏਲ ਨੂੰ, ਅਤੇ ਉਹਨਾਂ ਦੇ ਸਾਰੇ ਪਾਪਾਂ ਤੋਂ ਉਹਨਾਂ ਨੂੰ ਛੁਟਕਾਰਾ ਦੇਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.