ਜ਼ਬੂਰਾਂ 133

ਇਹ ਇਸ ਤਰ੍ਹਾਂ ਹੈ ਜਿਵੇਂ ਹਰਮੋਨ ਦੀ ਤ੍ਰੇਲ ਸੀਯੋਨ ਪਰਬਤ ਉੱਤੇ ਡਿੱਗ ਰਹੀ ਹੋਵੇ। ਕਿਉਂਕਿ ਉੱਥੇ ਯਾਹਵੇਹ ਆਪਣੀ ਅਸੀਸ ਦਿੰਦਾ ਹੈ, ਜੋ ਸਦਾ ਦੇ ਜੀਵਨ ਲਈ ਹੈ।

Psalm 133:3 (UKJV) As the dew of Hermon, and as the dew that descended upon the mountains of Zion: for there the LORD commanded the blessing, even life for evermore.

1ਇਹ ਕਿੰਨਾ ਚੰਗਾ ਅਤੇ ਸੋਹਣਾ ਹੈ! ਜਦੋਂ ਪਰਮੇਸ਼ਵਰ ਦੇ ਲੋਕ ਏਕਤਾ ਵਿੱਚ ਇਕੱਠੇ ਰਹਿੰਦੇ ਹਨ।

2ਇਹ ਸਿਰ ਉੱਤੇ ਡੋਲ੍ਹੇ ਹੋਏ ਕੀਮਤੀ ਤੇਲ ਵਰਗਾ ਹੈ, ਜਿਹੜਾ ਸਿਰ ਤੋਂ ਚੋਂ ਕੇ ਦਾੜ੍ਹੀ ਉੱਤੇ, ਹਾਰੋਨ ਦੀ ਦਾੜ੍ਹੀ ਉੱਤੇ ਚੋਂ ਕੇ, ਉਸ ਦੇ ਚੋਲੇ ਦੇ ਪੁਸ਼ਾਕ ਤੱਕ ਜਾਂਦਾ ਹੈ।

3ਇਹ ਇਸ ਤਰ੍ਹਾਂ ਹੈ ਜਿਵੇਂ ਹਰਮੋਨ ਦੀ ਤ੍ਰੇਲ ਸੀਯੋਨ ਪਰਬਤ ਉੱਤੇ ਡਿੱਗ ਰਹੀ ਹੋਵੇ। ਕਿਉਂਕਿ ਉੱਥੇ ਯਾਹਵੇਹ ਆਪਣੀ ਅਸੀਸ ਦਿੰਦਾ ਹੈ, ਜੋ ਸਦਾ ਦੇ ਜੀਵਨ ਲਈ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.