ਜ਼ਬੂਰਾਂ 136

ਯਾਹਵੇਹ ਦਾ ਧੰਨਵਾਦ ਕਰੋ, ਕਿਉਂਕਿ ਉਹ ਭਲਾ ਹੈ, ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

Psalm 136:1 (UKJV) O give thanks unto the LORD; for he is good: for his mercy endures for ever.

1ਯਾਹਵੇਹ ਦਾ ਧੰਨਵਾਦ ਕਰੋ, ਕਿਉਂਕਿ ਉਹ ਭਲਾ ਹੈ, ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

2ਦੇਵਤਿਆਂ ਦੇ ਪਰਮੇਸ਼ਵਰ ਦਾ ਧੰਨਵਾਦ ਕਰੋ, ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

3ਪ੍ਰਭੂਆਂ ਦੇ ਪ੍ਰਭੂ ਦਾ ਧੰਨਵਾਦ ਕਰੋ, ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.