8ਸੂਰਜ ਦਿਨ ਉੱਤੇ ਰਾਜ ਕਰਦਾ ਹੈ; ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।
9ਚੰਦ ਅਤੇ ਤਾਰੇ ਰਾਤ ਉੱਤੇ ਰਾਜ ਕਰਦੇ ਹਨ; ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।
10ਉਸ ਦੇ ਲਈ ਜਿਸ ਨੇ ਮਿਸਰ ਦੇ ਪਹਿਲੌਠਿਆ ਨੂੰ ਮਾਰਿਆ ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।
11ਅਤੇ ਇਸਰਾਏਲ ਨੂੰ ਉਹਨਾਂ ਵਿੱਚੋਂ ਕੱਢ ਲਿਆਇਆ, ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।
12ਇੱਕ ਸ਼ਕਤੀਸ਼ਾਲੀ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ; ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।