ਜ਼ਬੂਰਾਂ 136

ਉਹ ਦੇ ਲਈ ਜਿਸ ਨੇ ਲਾਲ ਸਮੁੰਦਰ ਨੂੰ ਦੋਹਾਂ ਹਿੱਸੇ ਵਿੱਚ ਵੰਡ ਦਿੱਤਾ, ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

Psalm 136:13 (UKJV) To him which divided the Red sea into parts: for his mercy endures for ever:

11ਅਤੇ ਇਸਰਾਏਲ ਨੂੰ ਉਹਨਾਂ ਵਿੱਚੋਂ ਕੱਢ ਲਿਆਇਆ, ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

12ਇੱਕ ਸ਼ਕਤੀਸ਼ਾਲੀ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ; ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

13ਉਹ ਦੇ ਲਈ ਜਿਸ ਨੇ ਲਾਲ ਸਮੁੰਦਰ ਨੂੰ ਦੋਹਾਂ ਹਿੱਸੇ ਵਿੱਚ ਵੰਡ ਦਿੱਤਾ, ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

14ਅਤੇ ਇਸਰਾਏਲ ਨੂੰ ਉਹ ਦੇ ਵਿੱਚੋਂ ਦੀ ਕੱਢ ਲਿਆਇਆ, ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

15ਪਰ ਫ਼ਿਰਾਊਨ ਅਤੇ ਉਸਦੀ ਫ਼ੌਜ ਨੂੰ ਲਾਲ ਸਮੁੰਦਰ ਵਿੱਚ ਵਹਾ ਦਿੱਤਾ। ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.