ਜ਼ਬੂਰਾਂ 136

ਪਰ ਫ਼ਿਰਾਊਨ ਅਤੇ ਉਸਦੀ ਫ਼ੌਜ ਨੂੰ ਲਾਲ ਸਮੁੰਦਰ ਵਿੱਚ ਵਹਾ ਦਿੱਤਾ। ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

Psalm 136:15 (UKJV) But overthrew Pharaoh and his host in the Red sea: for his mercy endures for ever.

13ਉਹ ਦੇ ਲਈ ਜਿਸ ਨੇ ਲਾਲ ਸਮੁੰਦਰ ਨੂੰ ਦੋਹਾਂ ਹਿੱਸੇ ਵਿੱਚ ਵੰਡ ਦਿੱਤਾ, ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

14ਅਤੇ ਇਸਰਾਏਲ ਨੂੰ ਉਹ ਦੇ ਵਿੱਚੋਂ ਦੀ ਕੱਢ ਲਿਆਇਆ, ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

15ਪਰ ਫ਼ਿਰਾਊਨ ਅਤੇ ਉਸਦੀ ਫ਼ੌਜ ਨੂੰ ਲਾਲ ਸਮੁੰਦਰ ਵਿੱਚ ਵਹਾ ਦਿੱਤਾ। ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

16ਉਸੇ ਦਾ ਜਿਸ ਨੇ ਆਪਣੇ ਲੋਕਾਂ ਨੂੰ ਉਜਾੜ ਵਿੱਚੋਂ ਲੰਘਾਇਆ, ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

17ਉਸੇ ਦਾ ਜਿਸ ਨੇ ਵੱਡੇ-ਵੱਡੇ ਰਾਜਿਆਂ ਨੂੰ ਮਾਰਿਆ, ਉਹ ਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.