ਜ਼ਬੂਰਾਂ 136

ਉਸੇ ਦਾ ਜਿਸ ਨੇ ਵੱਡੇ-ਵੱਡੇ ਰਾਜਿਆਂ ਨੂੰ ਮਾਰਿਆ, ਉਹ ਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

Psalm 136:17 (UKJV) To him which stroke great kings: for his mercy endures for ever:

15ਪਰ ਫ਼ਿਰਾਊਨ ਅਤੇ ਉਸਦੀ ਫ਼ੌਜ ਨੂੰ ਲਾਲ ਸਮੁੰਦਰ ਵਿੱਚ ਵਹਾ ਦਿੱਤਾ। ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

16ਉਸੇ ਦਾ ਜਿਸ ਨੇ ਆਪਣੇ ਲੋਕਾਂ ਨੂੰ ਉਜਾੜ ਵਿੱਚੋਂ ਲੰਘਾਇਆ, ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

17ਉਸੇ ਦਾ ਜਿਸ ਨੇ ਵੱਡੇ-ਵੱਡੇ ਰਾਜਿਆਂ ਨੂੰ ਮਾਰਿਆ, ਉਹ ਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

18ਅਤੇ ਬਲਵੰਤ ਰਾਜਿਆਂ ਨੂੰ ਵੱਢ ਸੁੱਟਿਆ, ਉਹ ਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

19ਅਮੋਰੀਆਂ ਦਾ ਰਾਜਾ ਸੀਹੋਨ ਉਹ ਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.