ਜ਼ਬੂਰਾਂ 136

ਦੇਵਤਿਆਂ ਦੇ ਪਰਮੇਸ਼ਵਰ ਦਾ ਧੰਨਵਾਦ ਕਰੋ, ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

Psalm 136:2 (UKJV) O give thanks unto the God of gods: for his mercy endures for ever.

1ਯਾਹਵੇਹ ਦਾ ਧੰਨਵਾਦ ਕਰੋ, ਕਿਉਂਕਿ ਉਹ ਭਲਾ ਹੈ, ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

2ਦੇਵਤਿਆਂ ਦੇ ਪਰਮੇਸ਼ਵਰ ਦਾ ਧੰਨਵਾਦ ਕਰੋ, ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

3ਪ੍ਰਭੂਆਂ ਦੇ ਪ੍ਰਭੂ ਦਾ ਧੰਨਵਾਦ ਕਰੋ, ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

4ਉਸ ਲਈ ਜੋ ਇਕੱਲਾ ਹੀ ਵੱਡੇ-ਵੱਡੇ ਅਚੰਭੇ ਕੰਮ ਕਰਦਾ ਹੈ, ਉਸ ਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.