ਜ਼ਬੂਰਾਂ 136

ਅਤੇ ਬਾਸ਼ਾਨ ਦੇ ਰਾਜਾ ਓਗ ਨੂੰ ਉਹ ਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

Psalm 136:20 (UKJV) And Og the king of Bashan: for his mercy endures for ever:

18ਅਤੇ ਬਲਵੰਤ ਰਾਜਿਆਂ ਨੂੰ ਵੱਢ ਸੁੱਟਿਆ, ਉਹ ਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

19ਅਮੋਰੀਆਂ ਦਾ ਰਾਜਾ ਸੀਹੋਨ ਉਹ ਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

20ਅਤੇ ਬਾਸ਼ਾਨ ਦੇ ਰਾਜਾ ਓਗ ਨੂੰ ਉਹ ਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

21ਅਤੇ ਉਹਨਾਂ ਦੀ ਧਰਤੀ ਵਿਰਾਸਤ ਵਿੱਚ ਦਿੱਤੀ, ਉਹ ਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

22ਉਹ ਦੇ ਦਾਸ ਇਸਰਾਏਲ ਲਈ ਵਿਰਾਸਤ ਵਿੱਚ। ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.