ਜ਼ਬੂਰਾਂ 136

ਅਕਾਸ਼ ਦੇ ਪਰਮੇਸ਼ਵਰ ਦਾ ਧੰਨਵਾਦ ਕਰੋ, ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

Psalm 136:26 (UKJV) O give thanks unto the God of heaven: for his mercy endures for ever.

24ਅਤੇ ਸਾਨੂੰ ਸਾਡੇ ਵੈਰੀਆਂ ਤੋਂ ਛੁਡਾਇਆ, ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

25ਉਹ ਹਰੇਕ ਪ੍ਰਾਣੀ ਨੂੰ ਭੋਜਨ ਦਿੰਦਾ ਹੈ, ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

26ਅਕਾਸ਼ ਦੇ ਪਰਮੇਸ਼ਵਰ ਦਾ ਧੰਨਵਾਦ ਕਰੋ, ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.