ਜ਼ਬੂਰਾਂ 137

ਯਾਹਵੇਹ ਯਾਦ ਰੱਖੋ, ਯੇਰੂਸ਼ਲੇਮ ਦੇ ਡਿੱਗਣ ਦੇ ਦਿਨ ਅਦੋਮੀਆਂ ਨੇ ਕੀ ਕੀਤਾ ਸੀ। ਉਹ ਬੋਲੇ, “ਇਸ ਨੂੰ ਢਾਹ ਦਿਓ, ਇਸ ਨੂੰ ਇਸ ਦੀਆਂ ਨੀਹਾਂ ਤੱਕ ਢਾਹ ਦਿਓ।”

Psalm 137:7 (UKJV) Remember, O LORD, the children of Edom in the day of Jerusalem; who said, Demolish it, demolish it, even to the foundation thereof.

5ਹੇ ਯੇਰੂਸ਼ਲੇਮ, ਜੇਕਰ ਮੈਂ ਤੈਨੂੰ ਭੁੱਲ ਜਾਵਾਂ, ਮੇਰਾ ਸੱਜਾ ਹੱਥ ਆਪਣਾ ਹੁਨਰ ਭੁੱਲ ਜਾਵੇ।

6ਮੇਰੀ ਜੀਭ ਮੇਰੇ ਮੂੰਹ ਦੀ ਛੱਤ ਨਾਲ ਚਿਪਕ ਜਾਵੇ ਜੇ ਮੈਂ ਤੈਨੂੰ ਚੇਤੇ ਨਾ ਕਰਾਂ, ਜੇ ਮੈਂ ਯੇਰੂਸ਼ਲੇਮ ਨੂੰ ਆਪਣਾ ਸਭ ਤੋਂ ਵੱਡਾ ਅਨੰਦ ਨਾ ਸਮਝਾ।

7ਯਾਹਵੇਹ ਯਾਦ ਰੱਖੋ, ਯੇਰੂਸ਼ਲੇਮ ਦੇ ਡਿੱਗਣ ਦੇ ਦਿਨ ਅਦੋਮੀਆਂ ਨੇ ਕੀ ਕੀਤਾ ਸੀ। ਉਹ ਬੋਲੇ, “ਇਸ ਨੂੰ ਢਾਹ ਦਿਓ, ਇਸ ਨੂੰ ਇਸ ਦੀਆਂ ਨੀਹਾਂ ਤੱਕ ਢਾਹ ਦਿਓ।”

8ਹੇ ਬਾਬੇਲ ਦੀ ਧੀ, ਨਾਸ ਹੋਣ ਵਾਲੀ, ਮੁਬਾਰਕ ਹੈ ਉਹ ਜਿਹੜਾ ਤੈਨੂੰ ਬਦਲਾ ਦੇਵੇ, ਜੋ ਤੂੰ ਸਾਡੇ ਨਾਲ ਕੀਤਾ ਹੈ।

9ਮੁਬਾਰਕ ਹੈ ਉਹ ਜਿਹੜਾ ਤੁਹਾਡੇ ਨਿਆਣਿਆਂ ਨੂੰ ਫੜ੍ਹ ਲੈਂਦਾ ਹੈ, ਅਤੇ ਉਹਨਾਂ ਨੂੰ ਚੱਟਾਨਾਂ ਨਾਲ ਮਾਰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.