ਜ਼ਬੂਰਾਂ 138

ਭਾਵੇਂ ਯਾਹਵੇਹ ਉੱਚਾ ਹੈ, ਤਾਂ ਵੀ ਉਹ ਨੀਵਿਆਂ ਉੱਤੇ ਮਿਹਰਬਾਨ ਹੈ; ਭਾਵੇਂ ਮਹਾਨ ਹੈ, ਉਹ ਉਹਨਾਂ ਨੂੰ ਉੱਥੋਂ ਦੇਖਦਾ ਹੈ।

Psalm 138:6 (UKJV) Though the LORD be high, yet has he respect unto the lowly: but the proud he knows far off.

4ਹੇ ਯਾਹਵੇਹ, ਧਰਤੀ ਦੇ ਸਾਰੇ ਰਾਜੇ ਤੇਰੀ ਉਸਤਤ ਕਰਨ, ਜਦੋਂ ਉਹ ਸੁਣਨ ਜੋ ਤੁਸੀਂ ਹੁਕਮ ਦਿੱਤਾ ਹੈ।

5ਉਹ ਯਾਹਵੇਹ ਦੇ ਮਾਰਗਾਂ ਦਾ ਗੀਤ ਗਾਉਣ, ਕਿਉਂਕਿ ਯਾਹਵੇਹ ਦੀ ਮਹਿਮਾ ਮਹਾਨ ਹੈ।

6ਭਾਵੇਂ ਯਾਹਵੇਹ ਉੱਚਾ ਹੈ, ਤਾਂ ਵੀ ਉਹ ਨੀਵਿਆਂ ਉੱਤੇ ਮਿਹਰਬਾਨ ਹੈ; ਭਾਵੇਂ ਮਹਾਨ ਹੈ, ਉਹ ਉਹਨਾਂ ਨੂੰ ਉੱਥੋਂ ਦੇਖਦਾ ਹੈ।

7ਭਾਵੇਂ ਮੈਂ ਮੁਸੀਬਤ ਵਿੱਚ ਚੱਲਦਾ ਹਾਂ, ਤੂੰ ਮੇਰੀ ਜਾਨ ਦੀ ਰੱਖਿਆ ਕਰਦਾ ਹੈ। ਤੂੰ ਮੇਰੇ ਵੈਰੀਆਂ ਦੇ ਕ੍ਰੋਧ ਉੱਤੇ ਆਪਣਾ ਹੱਥ ਪਸਾਰਦਾ ਹੈ। ਤੂੰ ਆਪਣੇ ਸੱਜੇ ਹੱਥ ਨਾਲ ਮੈਨੂੰ ਬਚਾਉਂਦਾ ਹੈ।

8ਯਾਹਵੇਹ ਮੈਨੂੰ ਸਹੀ ਠਹਿਰਾਵੇਗਾ; ਹੇ ਯਾਹਵੇਹ, ਤੇਰਾ ਪਿਆਰ ਸਦੀਪਕ ਹੈ ਆਪਣੇ ਹੱਥਾਂ ਦੇ ਕੰਮਾਂ ਨੂੰ ਨਾ ਤਿਆਗ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.