ਜ਼ਬੂਰਾਂ 139

ਤੂੰ ਮੇਰਾ ਉੱਠਣਾ ਅਤੇ ਮੇਰਾ ਬੈਠਣਾ ਜਾਣਦਾ ਹੈ; ਤੂੰ ਮੇਰੇ ਵਿਚਾਰਾਂ ਨੂੰ ਦੂਰ ਤੋਂ ਹੀ ਸਮਝ ਲੈਂਦਾ ਹੈ।

Psalm 139:2 (UKJV) You know my sitting down and mine rising up, you understand my thought far off.

1ਹੇ ਯਾਹਵੇਹ, ਤੂੰ ਮੈਨੂੰ ਪਰਖਿਆ ਹੈ, ਅਤੇ ਤੂੰ ਮੈਨੂੰ ਜਾਣ ਲਿਆ ਹੈ।

2ਤੂੰ ਮੇਰਾ ਉੱਠਣਾ ਅਤੇ ਮੇਰਾ ਬੈਠਣਾ ਜਾਣਦਾ ਹੈ; ਤੂੰ ਮੇਰੇ ਵਿਚਾਰਾਂ ਨੂੰ ਦੂਰ ਤੋਂ ਹੀ ਸਮਝ ਲੈਂਦਾ ਹੈ।

3ਤੂੰ ਮੇਰੇ ਚੱਲਣੇ ਅਤੇ ਲੇਟਣੇ ਨੂੰ ਜਾਣਦਾ ਹੈ; ਅਤੇ ਤੂੰ ਮੇਰੇ ਸਾਰੇ ਰਾਹਾ ਨੂੰ ਜਾਣਦਾ ਹੈ।

4ਇਸ ਤੋਂ ਪਹਿਲਾਂ ਕਿ ਕੋਈ ਸ਼ਬਦ ਮੇਰੀ ਜੀਭ ਤੇ ਹੋਵੇ, ਹੇ ਯਾਹਵੇਹ, ਮੈਂ ਕੀ ਕਹਾਂਗਾ ਤੂੰ ਇਸਨੂੰ ਪੂਰੀ ਤਰ੍ਹਾਂ ਜਾਣਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.