ਜ਼ਬੂਰਾਂ 14

ਯਾਹਵੇਹ ਸਾਰੀ ਮਨੁੱਖਜਾਤੀ ਨੂੰ ਸਵਰਗ ਤੋਂ ਹੇਠਾਂ ਵੇਖਦਾ ਹੈ ਇਹ ਵੇਖਣ ਲਈ ਕਿ ਕੋਈ ਬੁੱਧਵਾਨ ਪਰਮੇਸ਼ਵਰ ਦਾ ਖੋਜੀ ਹੈ, ਜਾਂ ਨਹੀਂ, ਕੋਈ ਜੋ ਪਰਮੇਸ਼ਵਰ ਨੂੰ ਭਾਲਦਾ ਹੋਵੇ।

Psalm 14:2 (UKJV) The LORD looked down from heaven upon the children of men, to see if there were any that did understand, and seek God.

1ਮੂਰਖ ਆਪਣੇ ਮਨ ਵਿੱਚ ਆਖਦਾ ਹੈ, “ਕੋਈ ਪਰਮੇਸ਼ਵਰ ਨਹੀਂ ਹੈ।” ਉਹ ਭ੍ਰਿਸ਼ਟ ਹਨ, ਉਹਨਾਂ ਦੇ ਕੰਮ ਮਾੜੇ ਹਨ। ਭਲਾ ਕਰਨ ਵਾਲਾ ਕੋਈ ਨਹੀਂ ਹੈ।

2ਯਾਹਵੇਹ ਸਾਰੀ ਮਨੁੱਖਜਾਤੀ ਨੂੰ ਸਵਰਗ ਤੋਂ ਹੇਠਾਂ ਵੇਖਦਾ ਹੈ ਇਹ ਵੇਖਣ ਲਈ ਕਿ ਕੋਈ ਬੁੱਧਵਾਨ ਪਰਮੇਸ਼ਵਰ ਦਾ ਖੋਜੀ ਹੈ, ਜਾਂ ਨਹੀਂ, ਕੋਈ ਜੋ ਪਰਮੇਸ਼ਵਰ ਨੂੰ ਭਾਲਦਾ ਹੋਵੇ।

3ਸਾਰੇ ਪਰਮੇਸ਼ਵਰ ਤੋਂ ਦੂਰ ਹਨ, ਸਾਰੇ ਭ੍ਰਿਸ਼ਟ ਹੋ ਗਏ ਹਨ; ਕੋਈ ਵੀ ਭਲਾਈ ਨਹੀਂ ਕਰਦਾ, ਇੱਕ ਵੀ ਨਹੀਂ।

4ਕੀ ਇਹ ਸਾਰੇ ਦੁਸ਼ਟ ਕੁਝ ਨਹੀਂ ਜਾਣਦੇ? ਉਹ ਮੇਰੇ ਲੋਕਾਂ ਨੂੰ ਇਸ ਤਰ੍ਹਾਂ ਖਾ ਜਾਂਦੇ ਹਨ ਜਿਵੇਂ ਰੋਟੀ ਖਾਂਦੇ ਹਨ। ਉਹ ਕਦੇ ਵੀ ਯਾਹਵੇਹ ਦਾ ਨਾਮ ਨਹੀਂ ਲੈਂਦੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.