ਜ਼ਬੂਰਾਂ 14

ਤੁਸੀਂ ਕੁਕਰਮੀ ਗਰੀਬਾਂ ਦੀਆਂ ਯੋਜਨਾਵਾਂ ਨੂੰ ਨਾਕਾਮ ਕਰਦੇ ਹੋ, ਪਰ ਯਾਹਵੇਹ ਉਹਨਾਂ ਦੀ ਪਨਾਹ ਹੈ।

Psalm 14:6 (UKJV) All of you have shamed the counsel of the poor, because the LORD is his refuge.

4ਕੀ ਇਹ ਸਾਰੇ ਦੁਸ਼ਟ ਕੁਝ ਨਹੀਂ ਜਾਣਦੇ? ਉਹ ਮੇਰੇ ਲੋਕਾਂ ਨੂੰ ਇਸ ਤਰ੍ਹਾਂ ਖਾ ਜਾਂਦੇ ਹਨ ਜਿਵੇਂ ਰੋਟੀ ਖਾਂਦੇ ਹਨ। ਉਹ ਕਦੇ ਵੀ ਯਾਹਵੇਹ ਦਾ ਨਾਮ ਨਹੀਂ ਲੈਂਦੇ।

5ਪਰ ਉਹ ਉੱਥੇ ਵੱਡੇ ਡਰ ਨਾਲ ਭਰੇ ਹੋਏ ਹਨ, ਕਿਉਂਕਿ ਪਰਮੇਸ਼ਵਰ ਧਰਮੀਆਂ ਦੀ ਸੰਗਤ ਵਿੱਚ ਮੌਜੂਦ ਹੈ।

6ਤੁਸੀਂ ਕੁਕਰਮੀ ਗਰੀਬਾਂ ਦੀਆਂ ਯੋਜਨਾਵਾਂ ਨੂੰ ਨਾਕਾਮ ਕਰਦੇ ਹੋ, ਪਰ ਯਾਹਵੇਹ ਉਹਨਾਂ ਦੀ ਪਨਾਹ ਹੈ।

7ਹਾਏ, ਇਸਰਾਏਲ ਲਈ ਉਹ ਮੁਕਤੀ ਸੀਯੋਨ ਤੋਂ ਆਵੇਗੀ! ਜਦੋਂ ਯਾਹਵੇਹ ਆਪਣੇ ਲੋਕਾਂ ਨੂੰ ਬਹਾਲ ਕਰੇਗਾ, ਯਾਕੋਬ ਖੁਸ਼ੀ ਮਨਾਵੇ ਅਤੇ ਇਸਰਾਏਲ ਅਨੰਦ ਹੋਵੇ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.