ਜ਼ਬੂਰਾਂ 140

ਹੇ ਯਾਹਵੇਹ, ਮੈਨੂੰ ਦੁਸ਼ਟ ਲੋਕਾਂ ਤੋਂ ਬਚਾ; ਹਿੰਸਕ ਲੋਕਾਂ ਤੋਂ ਮੇਰੀ ਰੱਖਿਆ ਕਰ,

Psalm 140:1 (UKJV) Deliver me, O LORD, from the evil man: preserve me from the violent man;

1ਹੇ ਯਾਹਵੇਹ, ਮੈਨੂੰ ਦੁਸ਼ਟ ਲੋਕਾਂ ਤੋਂ ਬਚਾ; ਹਿੰਸਕ ਲੋਕਾਂ ਤੋਂ ਮੇਰੀ ਰੱਖਿਆ ਕਰ,

2ਜਿਹੜੇ ਆਪਣੇ ਮਨਾਂ ਵਿੱਚ ਬੁਰੀਆਂ ਯੋਜਨਾਵਾਂ ਘੜਦੇ ਹਨ, ਅਤੇ ਹਰ ਰੋਜ਼ ਲੜਾਈਆਂ ਛੇੜਦੇ ਹਨ।

3ਉਹ ਆਪਣੀਆਂ ਜੀਭਾਂ ਸੱਪ ਵਰਗੀਆਂ ਤਿੱਖੀਆਂ ਬਣਾਉਂਦੇ ਹਨ, ਸੱਪਾਂ ਦਾ ਜ਼ਹਿਰ ਉਹਨਾਂ ਦੇ ਬੁੱਲ੍ਹਾਂ ਉੱਤੇ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.