ਜ਼ਬੂਰਾਂ 140

ਮੈਂ ਜਾਣਦਾ ਹਾਂ ਕਿ ਯਾਹਵੇਹ ਗਰੀਬਾਂ ਲਈ ਨਿਆਂ ਕਰਦਾ ਹੈ ਅਤੇ ਲੋੜਵੰਦਾਂ ਦੀ ਸਹਾਇਤਾ ਕਰਦਾ ਹੈ।

Psalm 140:12 (UKJV) I know that the LORD will maintain the cause of the afflicted, and the right of the poor.

10ਉਹਨਾਂ ਉੱਤੇ ਬਲਦੇ ਕੋਲੇ ਡਿੱਗ ਜਾਣ; ਉਹ ਅੱਗ ਵਿੱਚ ਸੁੱਟੇ ਜਾਣ, ਅਤੇ ਡੂੰਘੇ ਟੋਇਆਂ ਵਿੱਚੋਂ ਫਿਰ ਕਦੇ ਨਾ ਉੱਠਣ।

11ਭਈ ਨਿੰਦਕ ਧਰਤੀ ਉੱਤੇ ਕਾਇਮ ਨਾ ਹੋਣ; ਬੁਰਿਆਈ ਉਹ ਦੇ ਢਾਉਣ ਨੂੰ ਜ਼ਾਲਮ ਦਾ ਸ਼ਿਕਾਰ ਕਰੇ।

12ਮੈਂ ਜਾਣਦਾ ਹਾਂ ਕਿ ਯਾਹਵੇਹ ਗਰੀਬਾਂ ਲਈ ਨਿਆਂ ਕਰਦਾ ਹੈ ਅਤੇ ਲੋੜਵੰਦਾਂ ਦੀ ਸਹਾਇਤਾ ਕਰਦਾ ਹੈ।

13ਸੁੱਚ-ਮੁੱਚ ਹੀ ਧਰਮੀ ਤੇਰੇ ਨਾਮ ਦਾ ਧੰਨਵਾਦ ਕਰਨਗੇ, ਅਤੇ ਨੇਕ ਲੋਕ ਤੇਰੀ ਹਜ਼ੂਰੀ ਵਿੱਚ ਵੱਸਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.