ਜ਼ਬੂਰਾਂ 145

ਹੇ ਮੇਰੇ ਪਰਮੇਸ਼ਵਰ ਪਾਤਸ਼ਾਹ, ਮੈਂ ਤੇਰੀ ਪ੍ਰਸ਼ੰਸਾ ਕਰਾਂਗਾ; ਮੈਂ ਸਦਾ ਲਈ ਤੇਰੇ ਨਾਮ ਦੀ ਉਸਤਤ ਕਰਾਂਗਾ।

Psalm 145:1 (UKJV) I will extol you, my God, O king; and I will bless your name for ever and ever.

1ਹੇ ਮੇਰੇ ਪਰਮੇਸ਼ਵਰ ਪਾਤਸ਼ਾਹ, ਮੈਂ ਤੇਰੀ ਪ੍ਰਸ਼ੰਸਾ ਕਰਾਂਗਾ; ਮੈਂ ਸਦਾ ਲਈ ਤੇਰੇ ਨਾਮ ਦੀ ਉਸਤਤ ਕਰਾਂਗਾ।

2ਮੈਂ ਹਰ ਰੋਜ਼ ਤੇਰੀ ਉਸਤਤ ਕਰਾਂਗਾ ਅਤੇ ਸਦਾ ਲਈ ਤੇਰੇ ਨਾਮ ਦੀ ਮਹਿਮਾ ਕਰਾਂਗਾ।

3ਯਾਹਵੇਹ ਮਹਾਨ ਹੈ ਅਤੇ ਸਭ ਤੋਂ ਵੱਧ ਉਸਤਤ ਦੇ ਯੋਗ ਹੈ; ਉਸ ਦੀ ਮਹਾਨਤਾ ਨੂੰ ਕੋਈ ਨਹੀਂ ਸਮਝ ਸਕਦਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.