ਜ਼ਬੂਰਾਂ 145

ਸਭਨਾਂ ਦੀਆਂ ਅੱਖਾਂ ਤੇਰੇ ਵੱਲ ਵੇਖਦੀਆਂ ਹਨ, ਅਤੇ ਤੂੰ ਉਹਨਾਂ ਨੂੰ ਸਮੇਂ ਸਿਰ ਭੋਜਨ ਦਿੰਦਾ ਹੈ।

Psalm 145:15 (UKJV) The eyes of all wait upon you; and you give them their food in due season.

13ਤੇਰਾ ਰਾਜ ਸਦਾ ਦਾ ਰਾਜ ਹੈ, ਅਤੇ ਤੇਰਾ ਰਾਜ ਸਾਰੀਆਂ ਪੀੜ੍ਹੀਆਂ ਤੱਕ ਕਾਇਮ ਰਹੇਗਾ।

14ਯਾਹਵੇਹ ਡਿੱਗਣ ਵਾਲਿਆਂ ਨੂੰ ਸੰਭਾਲਦਾ ਹੈ ਅਤੇ ਝੁਕੇ ਹੋਏ ਸਾਰਿਆਂ ਨੂੰ ਉੱਚਾ ਚੁੱਕਦਾ ਹੈ।

15ਸਭਨਾਂ ਦੀਆਂ ਅੱਖਾਂ ਤੇਰੇ ਵੱਲ ਵੇਖਦੀਆਂ ਹਨ, ਅਤੇ ਤੂੰ ਉਹਨਾਂ ਨੂੰ ਸਮੇਂ ਸਿਰ ਭੋਜਨ ਦਿੰਦਾ ਹੈ।

16ਤੂੰ ਆਪਣਾ ਹੱਥ ਖੋਲ੍ਹਦਾ ਹੈ ਅਤੇ ਹਰੇਕ ਜੀਵ ਦੀ ਇੱਛਾ ਪੂਰੀ ਕਰਦਾ ਹੈ।

17ਯਾਹਵੇਹ ਆਪਣੇ ਸਾਰੇ ਕੰਮਾਂ ਵਿੱਚ ਧਰਮੀ ਹੈ ਅਤੇ ਉਹ ਸਭ ਕੁਝ ਕਰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.