ਜ਼ਬੂਰਾਂ 145

ਉਹ ਉਹਨਾਂ ਦੀਆਂ ਇੱਛਾਵਾਂ ਪੂਰੀਆਂ ਕਰਦਾ ਹੈ ਜੋ ਉਸ ਤੋਂ ਡਰਦੇ ਹਨ। ਉਹ ਉਹਨਾਂ ਦੀ ਦੁਹਾਈ ਸੁਣਦਾ ਹੈ, ਅਤੇ ਉਹਨਾਂ ਨੂੰ ਬਚਾਉਂਦਾ ਹੈ।

Psalm 145:19 (UKJV) He will fulfill the desire of them that fear him: he also will hear their cry, and will save them.

17ਯਾਹਵੇਹ ਆਪਣੇ ਸਾਰੇ ਕੰਮਾਂ ਵਿੱਚ ਧਰਮੀ ਹੈ ਅਤੇ ਉਹ ਸਭ ਕੁਝ ਕਰਦਾ ਹੈ।

18ਯਾਹਵੇਹ ਉਹਨਾਂ ਸਭਨਾਂ ਦੇ ਨੇੜੇ ਹੈ ਜੋ ਉਸਨੂੰ ਪੁਕਾਰਦੇ ਹਨ, ਉਹਨਾਂ ਸਭਨਾਂ ਦੇ ਜੋ ਉਸਨੂੰ ਸਚਿਆਈ ਨਾਲ ਪੁਕਾਰਦੇ ਹਨ।

19ਉਹ ਉਹਨਾਂ ਦੀਆਂ ਇੱਛਾਵਾਂ ਪੂਰੀਆਂ ਕਰਦਾ ਹੈ ਜੋ ਉਸ ਤੋਂ ਡਰਦੇ ਹਨ। ਉਹ ਉਹਨਾਂ ਦੀ ਦੁਹਾਈ ਸੁਣਦਾ ਹੈ, ਅਤੇ ਉਹਨਾਂ ਨੂੰ ਬਚਾਉਂਦਾ ਹੈ।

20ਯਾਹਵੇਹ ਉਹਨਾਂ ਸਾਰਿਆਂ ਦੀ ਨਿਗਰਾਨੀ ਕਰਦਾ ਹੈ ਜੋ ਉਸ ਨੂੰ ਪਿਆਰ ਕਰਦੇ ਹਨ, ਪਰ ਉਹ ਸਾਰੇ ਦੁਸ਼ਟਾਂ ਨੂੰ ਤਬਾਹ ਕਰ ਦੇਵੇਗਾ।

21ਮੇਰਾ ਮੂੰਹ ਯਾਹਵੇਹ ਦੀ ਉਸਤਤ ਵਿੱਚ ਬੋਲੇਗਾ। ਹਰ ਪ੍ਰਾਣੀ ਉਸ ਦੇ ਪਵਿੱਤਰ ਨਾਮ ਦੀ ਸਦਾ ਅਤੇ ਸਦਾ ਲਈ ਉਸਤਤ ਕਰੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.