ਜ਼ਬੂਰਾਂ 145

ਇੱਕ ਪੀੜ੍ਹੀ ਦੂਸਰੀ ਪੀੜ੍ਹੀ ਨੂੰ ਤੇਰੇ ਕੰਮਾਂ ਬਾਰੇ ਦੱਸੇਗੀ; ਉਹ ਤੇਰੇ ਸ਼ਕਤੀਸ਼ਾਲੀ ਕੰਮਾਂ ਬਾਰੇ ਦੱਸਣਗੇ।

Psalm 145:4 (UKJV) One generation shall praise your works to another, and shall declare your mighty acts.

2ਮੈਂ ਹਰ ਰੋਜ਼ ਤੇਰੀ ਉਸਤਤ ਕਰਾਂਗਾ ਅਤੇ ਸਦਾ ਲਈ ਤੇਰੇ ਨਾਮ ਦੀ ਮਹਿਮਾ ਕਰਾਂਗਾ।

3ਯਾਹਵੇਹ ਮਹਾਨ ਹੈ ਅਤੇ ਸਭ ਤੋਂ ਵੱਧ ਉਸਤਤ ਦੇ ਯੋਗ ਹੈ; ਉਸ ਦੀ ਮਹਾਨਤਾ ਨੂੰ ਕੋਈ ਨਹੀਂ ਸਮਝ ਸਕਦਾ।

4ਇੱਕ ਪੀੜ੍ਹੀ ਦੂਸਰੀ ਪੀੜ੍ਹੀ ਨੂੰ ਤੇਰੇ ਕੰਮਾਂ ਬਾਰੇ ਦੱਸੇਗੀ; ਉਹ ਤੇਰੇ ਸ਼ਕਤੀਸ਼ਾਲੀ ਕੰਮਾਂ ਬਾਰੇ ਦੱਸਣਗੇ।

5ਉਹ ਤੇਰੀ ਮਹਿਮਾ ਦੇ ਸ਼ਾਨਦਾਰ ਪਰਤਾਪ ਦੀ ਗੱਲ ਕਰਦੇ ਹਨ, ਅਤੇ ਮੈਂ ਤੇਰੇ ਅਚਰਜ ਕੰਮਾਂ ਦਾ ਧਿਆਨ ਕਰਾਂਗਾ।

6ਉਹ ਤੁਹਾਡੇ ਅਦਭੁਤ ਕੰਮਾਂ ਦੀ ਸ਼ਕਤੀ ਬਾਰੇ ਦੱਸਦੇ ਹਨ, ਅਤੇ ਮੈਂ ਤੁਹਾਡੇ ਮਹਾਨ ਕੰਮਾਂ ਦਾ ਐਲਾਨ ਕਰਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.