ਜ਼ਬੂਰਾਂ 145

ਉਹ ਤੇਰੀ ਭਰਪੂਰ ਚੰਗਿਆਈ ਦਾ ਜਸ਼ਨ ਮਨਾਉਂਦੇ ਹਨ, ਅਤੇ ਖੁਸ਼ੀ ਨਾਲ ਤੇਰੀ ਧਾਰਮਿਕਤਾ ਦੇ ਗੀਤ ਗਾਉਂਦੇ ਹਨ।

Psalm 145:7 (UKJV) They shall abundantly utter the memory of your great goodness, and shall sing of your righteousness.

5ਉਹ ਤੇਰੀ ਮਹਿਮਾ ਦੇ ਸ਼ਾਨਦਾਰ ਪਰਤਾਪ ਦੀ ਗੱਲ ਕਰਦੇ ਹਨ, ਅਤੇ ਮੈਂ ਤੇਰੇ ਅਚਰਜ ਕੰਮਾਂ ਦਾ ਧਿਆਨ ਕਰਾਂਗਾ।

6ਉਹ ਤੁਹਾਡੇ ਅਦਭੁਤ ਕੰਮਾਂ ਦੀ ਸ਼ਕਤੀ ਬਾਰੇ ਦੱਸਦੇ ਹਨ, ਅਤੇ ਮੈਂ ਤੁਹਾਡੇ ਮਹਾਨ ਕੰਮਾਂ ਦਾ ਐਲਾਨ ਕਰਾਂਗਾ।

7ਉਹ ਤੇਰੀ ਭਰਪੂਰ ਚੰਗਿਆਈ ਦਾ ਜਸ਼ਨ ਮਨਾਉਂਦੇ ਹਨ, ਅਤੇ ਖੁਸ਼ੀ ਨਾਲ ਤੇਰੀ ਧਾਰਮਿਕਤਾ ਦੇ ਗੀਤ ਗਾਉਂਦੇ ਹਨ।

8ਯਾਹਵੇਹ ਦਿਆਲੂ ਅਤੇ ਕਿਰਪਾਲੂ ਹੈ, ਗੁੱਸੇ ਵਿੱਚ ਧੀਰਜ ਅਤੇ ਪਿਆਰ ਨਾਲ ਭਰਭੂਰ ਹੈ।

9ਯਾਹਵੇਹ ਸਾਰਿਆਂ ਲਈ ਭਲਾ ਹੈ; ਉਸਦੀ ਦਯਾ ਸਭ ਦੇ ਉੱਪਰ ਹੈ, ਜੋ ਕੁਝ ਉਸਨੇ ਬਣਾਇਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.