ਜ਼ਬੂਰਾਂ 146

ਯਾਹਵੇਹ ਪਰਦੇਸੀਆਂ ਦੀ ਦੇਖਭਾਲ ਕਰਦਾ ਹੈ, ਅਤੇ ਯਤੀਮਾਂ ਅਤੇ ਵਿਧਵਾਵਾਂ ਨੂੰ ਸੰਭਾਲਦਾ ਹੈ, ਪਰ ਉਹ ਦੁਸ਼ਟਾਂ ਦੇ ਰਾਹਾਂ ਨੂੰ ਰੋਕਦਾ ਹੈ।

Psalm 146:9 (UKJV) The LORD perserves the strangers; he relieves the fatherless and widow: but the way of the wicked he turns upside down.

7ਉਹ ਦੱਬੇ-ਕੁਚਲੇ ਲੋਕਾਂ ਦਾ ਪੱਖ ਰੱਖਦਾ ਹੈ, ਅਤੇ ਉਹਨਾਂ ਨੂੰ ਭੋਜਨ ਦਿੰਦਾ ਹੈ। ਯਾਹਵੇਹ ਕੈਦੀਆਂ ਨੂੰ ਅਜ਼ਾਦ ਕਰਦਾ ਹੈ,

8ਯਾਹਵੇਹ ਅੰਨ੍ਹਿਆਂ ਦੀਆਂ ਅੱਖਾਂ ਖੋਲ ਦਿੰਦਾ ਹੈ, ਯਾਹਵੇਹ ਝੁਕਿਆ ਹੋਇਆ ਨੂੰ ਉੱਚਾ ਕਰਦਾ ਹੈ, ਯਾਹਵੇਹ ਧਰਮੀਆਂ ਨੂੰ ਪਿਆਰ ਕਰਦਾ ਹੈ।

9ਯਾਹਵੇਹ ਪਰਦੇਸੀਆਂ ਦੀ ਦੇਖਭਾਲ ਕਰਦਾ ਹੈ, ਅਤੇ ਯਤੀਮਾਂ ਅਤੇ ਵਿਧਵਾਵਾਂ ਨੂੰ ਸੰਭਾਲਦਾ ਹੈ, ਪਰ ਉਹ ਦੁਸ਼ਟਾਂ ਦੇ ਰਾਹਾਂ ਨੂੰ ਰੋਕਦਾ ਹੈ।

10ਹੇ ਸੀਯੋਨ, ਤੇਰਾ ਪਰਮੇਸ਼ਵਰ, ਸਾਰੀਆਂ ਪੀੜ੍ਹੀਆਂ ਤੱਕ ਰਾਜ ਕਰਦਾ ਹੈ। ਯਾਹਵੇਹ ਦੀ ਉਸਤਤ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.