ਜ਼ਬੂਰਾਂ 147

ਉਹ ਤੁਹਾਡੇ ਦਰਵਾਜ਼ਿਆਂ ਦੀਆਂ ਪੱਟੀਆਂ ਨੂੰ ਮਜ਼ਬੂਤ ਕਰਦਾ ਹੈ ਅਤੇ ਤੁਹਾਡੇ ਬੱਚਿਆਂ ਨੂੰ ਅਸੀਸ ਦਿੰਦਾ ਹੈ।

Psalm 147:13 (UKJV) For he has strengthened the bars of your gates; he has blessed your children within you.

11ਯਾਹਵੇਹ ਉਹਨਾਂ ਤੋਂ ਪ੍ਰਸੰਨ ਹੁੰਦਾ ਹੈ ਜੋ ਉਸ ਤੋਂ ਡਰਦੇ ਹਨ, ਜੋ ਉਸ ਦੇ ਅਟੱਲ ਪਿਆਰ ਵਿੱਚ ਆਸ ਰੱਖਦੇ ਹਨ।

12ਹੇ ਯੇਰੂਸ਼ਲੇਮ, ਯਾਹਵੇਹ ਦੀ ਉਸਤਤ ਕਰ; ਹੇ ਸੀਯੋਨ, ਆਪਣੇ ਪਰਮੇਸ਼ਵਰ ਦੀ ਉਸਤਤ ਕਰ।

13ਉਹ ਤੁਹਾਡੇ ਦਰਵਾਜ਼ਿਆਂ ਦੀਆਂ ਪੱਟੀਆਂ ਨੂੰ ਮਜ਼ਬੂਤ ਕਰਦਾ ਹੈ ਅਤੇ ਤੁਹਾਡੇ ਬੱਚਿਆਂ ਨੂੰ ਅਸੀਸ ਦਿੰਦਾ ਹੈ।

14ਉਹ ਤੁਹਾਡੀਆਂ ਹੱਦਾਂ ਨੂੰ ਸ਼ਾਂਤੀ ਪ੍ਰਦਾਨ ਕਰਦਾ ਹੈ ਅਤੇ ਤੁਹਾਨੂੰ ਕਣਕ ਦੇ ਉੱਤਮ ਪਦਾਰਥ ਨਾਲ ਸੰਤੁਸ਼ਟ ਕਰਦਾ ਹੈ।

15ਉਹ ਆਪਣਾ ਹੁਕਮ ਧਰਤੀ ਉੱਤੇ ਭੇਜਦਾ ਹੈ; ਉਸਦਾ ਬਚਨ ਬਹੁਤ ਤੇਜ ਦੌੜਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.