ਜ਼ਬੂਰਾਂ 149

ਉਹ ਦੇ ਵਫ਼ਾਦਾਰ ਲੋਕ ਇਸ ਆਦਰ ਵਿੱਚ ਅਨੰਦ ਹੋਣ ਅਤੇ ਆਪਣੇ ਬਿਸਤਰੇ ਉੱਤੇ ਖੁਸ਼ੀ ਦੇ ਗੀਤ ਗਾਉਣ।

Psalm 149:5 (UKJV) Let the saints be joyful in glory: let them sing aloud upon their beds.

3ਉਹ ਨੱਚਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ ਡੱਫ ਅਤੇ ਸਿਤਾਰ ਵਜਾ ਕੇ ਉਸ ਲਈ ਗੀਤ ਗਾਉਣ।

4ਕਿਉਂਕਿ ਯਾਹਵੇਹ ਆਪਣੇ ਲੋਕਾਂ ਵਿੱਚ ਪ੍ਰਸੰਨ ਹੁੰਦਾ ਹੈ। ਉਹ ਨਿਮਰ ਨੂੰ ਜਿੱਤ ਦਾ ਤਾਜ ਪਹਿਨਾਉਂਦਾ ਹੈ।

5ਉਹ ਦੇ ਵਫ਼ਾਦਾਰ ਲੋਕ ਇਸ ਆਦਰ ਵਿੱਚ ਅਨੰਦ ਹੋਣ ਅਤੇ ਆਪਣੇ ਬਿਸਤਰੇ ਉੱਤੇ ਖੁਸ਼ੀ ਦੇ ਗੀਤ ਗਾਉਣ।

6ਪਰਮੇਸ਼ਵਰ ਦੀ ਉਸਤਤ ਉਹਨਾਂ ਦੇ ਮੂੰਹ ਵਿੱਚ ਹੋਵੇ ਅਤੇ ਉਹਨਾਂ ਦੇ ਹੱਥਾਂ ਵਿੱਚ ਦੋਧਾਰੀ ਤਲਵਾਰ ਹੋਵੇ।

7ਕੌਮਾਂ ਤੋਂ ਬਦਲਾ ਲੈਣ ਅਤੇ ਲੋਕਾਂ ਨੂੰ ਸਜ਼ਾ ਦੇਣ ਲਈ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.