ਜ਼ਬੂਰਾਂ 16

ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ ਅਤੇ ਨਾ ਹੀ ਤੂੰ ਆਪਣੇ ਵਫ਼ਾਦਾਰ ਪੁਰਖ ਨੂੰ ਸੜਨ ਦੇਵੇਂਗਾ।

Psalm 16:10 (UKJV) For you will not leave my soul in hell; neither will you suffer yours Holy One to see corruption.

8ਮੈਂ ਆਪਣੀ ਨਿਗਾਹ ਸਦਾ ਯਾਹਵੇਹ ਉੱਤੇ ਰੱਖਦਾ ਹਾਂ। ਕਿਉਂਕਿ ਉਹ ਮੇਰੇ ਸੱਜੇ ਹੱਥ ਹੈ, ਇਸ ਲਈ ਮੈਂ ਨਾ ਡੋਲਾਂਗਾ।

9ਇਸ ਲਈ ਮੇਰਾ ਦਿਲ ਖੁਸ਼ ਹੋਇਆ ਅਤੇ ਮੇਰੀ ਜੀਭ ਅਨੰਦ ਹੋਈ। ਮੇਰਾ ਸਰੀਰ ਵੀ ਸੁਰੱਖਿਅਤ ਰਹੇਗਾ,

10ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ ਅਤੇ ਨਾ ਹੀ ਤੂੰ ਆਪਣੇ ਵਫ਼ਾਦਾਰ ਪੁਰਖ ਨੂੰ ਸੜਨ ਦੇਵੇਂਗਾ।

11ਤੂੰ ਮੈਨੂੰ ਜ਼ਿੰਦਗੀ ਦਾ ਰਸਤਾ ਦੱਸਦਾ ਹੈ; ਤੂੰ ਮੈਨੂੰ ਆਪਣੀ ਹਜ਼ੂਰੀ ਵਿੱਚ ਆਨੰਦ ਨਾਲ ਭਰ ਦੇਵੇਗਾ, ਤੇਰੇ ਸੱਜੇ ਹੱਥ ਸਦਾ ਖੁਸ਼ੀਆਂ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.