ਜ਼ਬੂਰਾਂ 16

ਤੂੰ ਮੈਨੂੰ ਜ਼ਿੰਦਗੀ ਦਾ ਰਸਤਾ ਦੱਸਦਾ ਹੈ; ਤੂੰ ਮੈਨੂੰ ਆਪਣੀ ਹਜ਼ੂਰੀ ਵਿੱਚ ਆਨੰਦ ਨਾਲ ਭਰ ਦੇਵੇਗਾ, ਤੇਰੇ ਸੱਜੇ ਹੱਥ ਸਦਾ ਖੁਸ਼ੀਆਂ ਹਨ।

Psalm 16:11 (UKJV) You will show me the path of life: in your presence is fullness of joy; at your right hand there are pleasures for evermore.

9ਇਸ ਲਈ ਮੇਰਾ ਦਿਲ ਖੁਸ਼ ਹੋਇਆ ਅਤੇ ਮੇਰੀ ਜੀਭ ਅਨੰਦ ਹੋਈ। ਮੇਰਾ ਸਰੀਰ ਵੀ ਸੁਰੱਖਿਅਤ ਰਹੇਗਾ,

10ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ ਅਤੇ ਨਾ ਹੀ ਤੂੰ ਆਪਣੇ ਵਫ਼ਾਦਾਰ ਪੁਰਖ ਨੂੰ ਸੜਨ ਦੇਵੇਂਗਾ।

11ਤੂੰ ਮੈਨੂੰ ਜ਼ਿੰਦਗੀ ਦਾ ਰਸਤਾ ਦੱਸਦਾ ਹੈ; ਤੂੰ ਮੈਨੂੰ ਆਪਣੀ ਹਜ਼ੂਰੀ ਵਿੱਚ ਆਨੰਦ ਨਾਲ ਭਰ ਦੇਵੇਗਾ, ਤੇਰੇ ਸੱਜੇ ਹੱਥ ਸਦਾ ਖੁਸ਼ੀਆਂ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.