ਜ਼ਬੂਰਾਂ 18

ਉਸ ਨੇ ਹਨੇਰੇ ਨੂੰ ਆਪਣਾ ਢੱਕਣ, ਆਪਣੇ ਆਲੇ-ਦੁਆਲੇ ਨੂੰ ਆਪਣੀ ਛੱਤ ਬਣਾਇਆ ਹੈ, ਅਕਾਸ਼ ਦੇ ਹਨੇਰੇ ਮੀਂਹ ਦੇ ਬੱਦਲਾਂ ਨੂੰ ਬਣਾਇਆ।

Psalm 18:11 (UKJV) He made darkness his secret place; his pavilion round about him were dark waters and thick clouds of the skies.

9ਉਸਨੇ ਸਵਰਗ ਨੂੰ ਝੁਕਾਇਆ ਅਤੇ ਹੇਠਾਂ ਉੱਤਰ ਆਇਆ; ਅਤੇ ਉਸਦੇ ਪੈਰਾਂ ਹੇਠ ਕਾਲੇ ਬੱਦਲ ਸਨ।

10ਉਹ ਕਰੂਬੀਆਂ ਉੱਤੇ ਸਵਾਰ ਹੋ ਕੇ ਉੱਡ ਗਿਆ; ਉਹ ਪੌਣ ਦੇ ਖੰਭਾ ਉੱਤੇ ਵੇਖਿਆ ਗਿਆ।

11ਉਸ ਨੇ ਹਨੇਰੇ ਨੂੰ ਆਪਣਾ ਢੱਕਣ, ਆਪਣੇ ਆਲੇ-ਦੁਆਲੇ ਨੂੰ ਆਪਣੀ ਛੱਤ ਬਣਾਇਆ ਹੈ, ਅਕਾਸ਼ ਦੇ ਹਨੇਰੇ ਮੀਂਹ ਦੇ ਬੱਦਲਾਂ ਨੂੰ ਬਣਾਇਆ।

12ਉਸ ਦੀ ਮੌਜੂਦਗੀ ਦੀ ਚਮਕ ਨਾਲ ਬੱਦਲ, ਗੜੇ ਅਤੇ ਬਿਜਲੀ ਦੀਆਂ ਲਪਟਾਂ ਵੱਧ ਰਹੀਆਂ ਸਨ।

13ਯਾਹਵੇਹ ਸਵਰਗ ਤੋਂ ਗਰਜਿਆ; ਅੱਤ ਮਹਾਨ ਦੀ ਆਵਾਜ਼ ਗੂੰਜ ਉੱਠੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.