ਜ਼ਬੂਰਾਂ 18

ਵਫ਼ਾਦਾਰਾਂ ਲਈ ਤੂੰ ਆਪਣੇ ਆਪ ਨੂੰ ਵਫ਼ਾਦਾਰ ਦਿਖਾਉਂਦਾ ਹੈ, ਨਿਰਦੋਸ਼ਾਂ ਮਨੁੱਖਾਂ ਲਈ ਤੂੰ ਆਪਣੇ ਆਪ ਨੂੰ ਨਿਰਦੋਸ਼ ਦਿਖਾਉਂਦਾ ਹੈ,

Psalm 18:25 (UKJV) With the merciful you will show yourself merciful; with an upright man you will show yourself upright;

23ਮੈਂ ਉਸਦੇ ਅੱਗੇ ਨਿਰਦੋਸ਼ ਰਿਹਾ ਹਾਂ ਅਤੇ ਆਪਣੇ ਆਪ ਨੂੰ ਪਾਪ ਤੋਂ ਬਚਾਇਆ ਹੈ।

24ਯਾਹਵੇਹ ਨੇ ਮੈਨੂੰ ਮੇਰੀ ਧਾਰਮਿਕਤਾ ਦੇ ਅਨੁਸਾਰ, ਅਤੇ ਮੇਰੇ ਹੱਥਾਂ ਦੀ ਸ਼ੁੱਧਤਾ ਦੇ ਅਨੁਸਾਰ ਮੈਨੂੰ ਫਲ ਦਿੱਤਾ ਹੈ।

25ਵਫ਼ਾਦਾਰਾਂ ਲਈ ਤੂੰ ਆਪਣੇ ਆਪ ਨੂੰ ਵਫ਼ਾਦਾਰ ਦਿਖਾਉਂਦਾ ਹੈ, ਨਿਰਦੋਸ਼ਾਂ ਮਨੁੱਖਾਂ ਲਈ ਤੂੰ ਆਪਣੇ ਆਪ ਨੂੰ ਨਿਰਦੋਸ਼ ਦਿਖਾਉਂਦਾ ਹੈ,

26ਸ਼ੁੱਧ ਲੋਕਾਂ ਲਈ ਤੂੰ ਆਪਣੇ ਆਪ ਨੂੰ ਸ਼ੁੱਧ ਦਿਖਾਉਂਦਾ ਹੈ, ਪਰ ਚਾਲਬਾਜ਼ਾਂ ਲਈ ਤੂੰ ਆਪਣੇ ਆਪ ਨੂੰ ਚਲਾਕ ਵਿਖਾਉਂਦਾ ਹੈ।

27ਤੂੰ ਨਮਰ ਵਿਅਕਤੀ ਨੂੰ ਬਚਾਉਂਦਾ ਹੈ ਪਰ ਜਿਨ੍ਹਾਂ ਦੀਆਂ ਅੱਖਾਂ ਹੰਕਾਰੀ ਹਨ ਉਹਨਾਂ ਨੂੰ ਨੀਵਾਂ ਕਰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.