ਜ਼ਬੂਰਾਂ 18

ਉਹ ਮੇਰੇ ਪੈਰਾਂ ਨੂੰ ਹਿਰਨੀ ਦੇ ਪੈਰਾਂ ਵਾਂਗ ਬਣਾਉਂਦਾ ਹੈ; ਉਹ ਮੈਨੂੰ ਉਚਾਈਆਂ ਉੱਤੇ ਖੜ੍ਹਾ ਕਰਦਾ ਹੈ।

Psalm 18:33 (UKJV) He makes my feet like hinds' feet, and sets me upon my high places.

31ਕਿਉਂਕਿ ਯਾਹਵੇਹ ਤੋਂ ਇਲਾਵਾ ਹੋਰ ਪਰਮੇਸ਼ਵਰ ਕੌਣ ਹੈ? ਅਤੇ ਸਾਡੇ ਪਰਮੇਸ਼ਵਰ ਤੋਂ ਬਿਨਾ ਹੋਰ ਕਿਹੜੀ ਚੱਟਾਨ ਹੈ?

32ਇਹ ਪਰਮੇਸ਼ਵਰ ਹੈ ਜੋ ਮੈਨੂੰ ਮਜ਼ਬੂਤ ਕਰਦਾ ਹੈ ਅਤੇ ਉਹ ਮੇਰੇ ਰਾਹਾਂ ਨੂੰ ਸੁਰੱਖਿਅਤ ਰੱਖਦਾ ਹੈ।

33ਉਹ ਮੇਰੇ ਪੈਰਾਂ ਨੂੰ ਹਿਰਨੀ ਦੇ ਪੈਰਾਂ ਵਾਂਗ ਬਣਾਉਂਦਾ ਹੈ; ਉਹ ਮੈਨੂੰ ਉਚਾਈਆਂ ਉੱਤੇ ਖੜ੍ਹਾ ਕਰਦਾ ਹੈ।

34ਉਹ ਮੇਰੇ ਹੱਥਾਂ ਨੂੰ ਯੁੱਧ ਕਰਨਾ ਇਸ ਤਰ੍ਹਾਂ ਸਿਖਾਉਂਦਾ ਹੈ; ਕਿ ਮੇਰੀਆਂ ਬਾਹਾਂ ਪਿੱਤਲ ਦੇ ਧਣੁੱਖਾ ਨੂੰ ਮੋੜ ਸਕਦੀਆਂ ਹਨ।

35ਤੂੰ ਆਪਣੇ ਬਚਾਓ ਦੀ ਢਾਲ ਮੈਨੂੰ ਦਿੱਤੀ ਹੈ, ਅਤੇ ਤੇਰਾ ਸੱਜਾ ਹੱਥ ਮੈਨੂੰ ਸੰਭਾਲਦਾ ਹੈ। ਤੇਰੀ ਮਦਦ ਨੇ ਮੈਨੂੰ ਮਹਾਨ ਬਣਾਇਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.