ਜ਼ਬੂਰਾਂ 18

ਤੂੰ ਆਪਣੇ ਬਚਾਓ ਦੀ ਢਾਲ ਮੈਨੂੰ ਦਿੱਤੀ ਹੈ, ਅਤੇ ਤੇਰਾ ਸੱਜਾ ਹੱਥ ਮੈਨੂੰ ਸੰਭਾਲਦਾ ਹੈ। ਤੇਰੀ ਮਦਦ ਨੇ ਮੈਨੂੰ ਮਹਾਨ ਬਣਾਇਆ ਹੈ।

Psalm 18:35 (UKJV) You have also given me the shield of your salvation: and your right hand has held me up, and your gentleness has made me great.

33ਉਹ ਮੇਰੇ ਪੈਰਾਂ ਨੂੰ ਹਿਰਨੀ ਦੇ ਪੈਰਾਂ ਵਾਂਗ ਬਣਾਉਂਦਾ ਹੈ; ਉਹ ਮੈਨੂੰ ਉਚਾਈਆਂ ਉੱਤੇ ਖੜ੍ਹਾ ਕਰਦਾ ਹੈ।

34ਉਹ ਮੇਰੇ ਹੱਥਾਂ ਨੂੰ ਯੁੱਧ ਕਰਨਾ ਇਸ ਤਰ੍ਹਾਂ ਸਿਖਾਉਂਦਾ ਹੈ; ਕਿ ਮੇਰੀਆਂ ਬਾਹਾਂ ਪਿੱਤਲ ਦੇ ਧਣੁੱਖਾ ਨੂੰ ਮੋੜ ਸਕਦੀਆਂ ਹਨ।

35ਤੂੰ ਆਪਣੇ ਬਚਾਓ ਦੀ ਢਾਲ ਮੈਨੂੰ ਦਿੱਤੀ ਹੈ, ਅਤੇ ਤੇਰਾ ਸੱਜਾ ਹੱਥ ਮੈਨੂੰ ਸੰਭਾਲਦਾ ਹੈ। ਤੇਰੀ ਮਦਦ ਨੇ ਮੈਨੂੰ ਮਹਾਨ ਬਣਾਇਆ ਹੈ।

36ਤੂੰ ਮੇਰੇ ਪੈਰਾਂ ਲਈ ਰਾਸਤਾ ਚੌੜਾ ਕਰਦਾ ਹੈ, ਤਾਂ ਜੋ ਮੇਰੇ ਪੈਰ ਨਾ ਤਿਲਕਣ।

37ਮੈਂ ਆਪਣੇ ਦੁਸ਼ਮਣਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੂੰ ਫੜ ਲਿਆ; ਮੈਂ ਉਦੋਂ ਤੱਕ ਪਿੱਛੇ ਨਹੀਂ ਹਟਿਆ ਜਦੋਂ ਤੱਕ ਉਹ ਨਾਸ ਨਾ ਹੋ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.