ਜ਼ਬੂਰਾਂ 18

ਮੈਂ ਆਪਣੇ ਦੁਸ਼ਮਣਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੂੰ ਫੜ ਲਿਆ; ਮੈਂ ਉਦੋਂ ਤੱਕ ਪਿੱਛੇ ਨਹੀਂ ਹਟਿਆ ਜਦੋਂ ਤੱਕ ਉਹ ਨਾਸ ਨਾ ਹੋ ਗਏ।

Psalm 18:37 (UKJV) I have pursued mine enemies, and overtaken them: neither did I return till they were consumed.

35ਤੂੰ ਆਪਣੇ ਬਚਾਓ ਦੀ ਢਾਲ ਮੈਨੂੰ ਦਿੱਤੀ ਹੈ, ਅਤੇ ਤੇਰਾ ਸੱਜਾ ਹੱਥ ਮੈਨੂੰ ਸੰਭਾਲਦਾ ਹੈ। ਤੇਰੀ ਮਦਦ ਨੇ ਮੈਨੂੰ ਮਹਾਨ ਬਣਾਇਆ ਹੈ।

36ਤੂੰ ਮੇਰੇ ਪੈਰਾਂ ਲਈ ਰਾਸਤਾ ਚੌੜਾ ਕਰਦਾ ਹੈ, ਤਾਂ ਜੋ ਮੇਰੇ ਪੈਰ ਨਾ ਤਿਲਕਣ।

37ਮੈਂ ਆਪਣੇ ਦੁਸ਼ਮਣਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੂੰ ਫੜ ਲਿਆ; ਮੈਂ ਉਦੋਂ ਤੱਕ ਪਿੱਛੇ ਨਹੀਂ ਹਟਿਆ ਜਦੋਂ ਤੱਕ ਉਹ ਨਾਸ ਨਾ ਹੋ ਗਏ।

38ਮੈਂ ਉਨ੍ਹਾਂ ਨੂੰ ਕੁਚਲਿਆ ਤਾਂ ਜੋ ਉਹ ਉੱਠ ਨਾ ਸਕਣ; ਉਹ ਮੇਰੇ ਪੈਰਾਂ ਹੇਠ ਡਿੱਗ ਪਏ।

39ਤੂੰ ਯੁੱਧ ਲਈ ਮੈਨੂੰ ਬਲ ਦਿੱਤਾ; ਤੂੰ ਮੇਰੇ ਵਿਰੋਧੀਆਂ ਨੂੰ ਮੇਰੇ ਅੱਗੇ ਨੀਵਾਂ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.