ਜ਼ਬੂਰਾਂ 18

ਉਨ੍ਹਾਂ ਨੇ ਮਦਦ ਲਈ ਦੁਹਾਈ ਦਿੱਤੀ, ਪਰ ਉਨ੍ਹਾਂ ਨੂੰ ਬਚਾਉਣ ਵਾਲਾ ਕੋਈ ਨਹੀਂ ਸੀ ਉਹਨਾਂ ਨੇ ਯਾਹਵੇਹ ਦੀ ਵੀ ਦੁਹਾਈ ਦਿੱਤੀ, ਪਰ ਉਸਨੇ ਜਵਾਬ ਨਹੀਂ ਦਿੱਤਾ।

Psalm 18:41 (UKJV) They cried, but there was none to save them: even unto the LORD, but he answered them not.

39ਤੂੰ ਯੁੱਧ ਲਈ ਮੈਨੂੰ ਬਲ ਦਿੱਤਾ; ਤੂੰ ਮੇਰੇ ਵਿਰੋਧੀਆਂ ਨੂੰ ਮੇਰੇ ਅੱਗੇ ਨੀਵਾਂ ਕੀਤਾ।

40ਤੂੰ ਮੇਰੇ ਵੈਰੀਆਂ ਨੂੰ ਭਜਾਇਆ, ਅਤੇ ਮੈਂ ਆਪਣੇ ਦੁਸ਼ਮਣਾਂ ਨੂੰ ਨਾਸ ਕਰ ਦਿੱਤਾ।

41ਉਨ੍ਹਾਂ ਨੇ ਮਦਦ ਲਈ ਦੁਹਾਈ ਦਿੱਤੀ, ਪਰ ਉਨ੍ਹਾਂ ਨੂੰ ਬਚਾਉਣ ਵਾਲਾ ਕੋਈ ਨਹੀਂ ਸੀ ਉਹਨਾਂ ਨੇ ਯਾਹਵੇਹ ਦੀ ਵੀ ਦੁਹਾਈ ਦਿੱਤੀ, ਪਰ ਉਸਨੇ ਜਵਾਬ ਨਹੀਂ ਦਿੱਤਾ।

42ਮੈਂ ਉਨ੍ਹਾਂ ਨੂੰ ਹਵਾ ਦੀ ਧੂੜ ਵਾਂਗ ਹਰਾਇਆ; ਮੈਂ ਉਨ੍ਹਾਂ ਨੂੰ ਗਲੀਆਂ ਵਿੱਚ ਚਿੱਕੜ ਵਾਂਗੂੰ ਮਿੱਧਿਆ।

43ਤੂੰ ਮੈਨੂੰ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ ਹੈ; ਤੂੰ ਮੈਨੂੰ ਕੌਮਾਂ ਦਾ ਮੁਖੀ ਬਣਾਇਆ ਹੈ। ਉਹ ਲੋਕ ਜਿਨ੍ਹਾਂ ਨੂੰ ਮੈਂ ਨਹੀਂ ਜਾਣਦਾ ਸੀ ਹੁਣ ਮੇਰੀ ਸੇਵਾ ਕਰਦੇ ਹਨ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.