ਜ਼ਬੂਰਾਂ 18

ਉਹ ਆਪਣੇ ਰਾਜੇ ਨੂੰ ਵੱਡੀਆਂ ਜਿੱਤਾਂ ਦਿੰਦਾ ਹੈ; ਉਹ ਆਪਣੇ ਮਸਹ ਕੀਤੇ ਹੋਏ ਉੱਤੇ, ਅਰਥਾਤ ਦਾਵੀਦ ਅਤੇ ਉਸਦੀ ਅੰਸ ਉੱਤੇ ਸਦਾ ਤੱਕ ਕਿਰਪਾ ਕਰਦਾ ਹੈ।

Psalm 18:50 (UKJV) Great deliverance gives he to his king; and shows mercy to his anointed, to David, and to his seed for evermore.

48ਜੋ ਮੈਨੂੰ ਮੇਰੇ ਦੁਸ਼ਮਣਾਂ ਤੋਂ ਬਚਾਉਂਦਾ ਹੈ। ਤੂੰ ਮੈਨੂੰ ਮੇਰੇ ਦੁਸ਼ਮਣਾਂ ਨਾਲੋਂ ਉੱਚਾ ਕੀਤਾ ਹੈ; ਤੂੰ ਮੈਨੂੰ ਇੱਕ ਜ਼ਾਲਮ ਆਦਮੀ ਤੋਂ ਬਚਾਇਆ।

49ਇਸ ਲਈ, ਹੇ ਯਾਹਵੇਹ, ਮੈਂ ਕੌਮਾਂ ਵਿੱਚ ਤੇਰੀ ਉਸਤਤ ਕਰਾਂਗਾ; ਮੈਂ ਤੇਰੇ ਨਾਮ ਦੇ ਗੁਣ ਗਾਵਾਂਗਾ।

50ਉਹ ਆਪਣੇ ਰਾਜੇ ਨੂੰ ਵੱਡੀਆਂ ਜਿੱਤਾਂ ਦਿੰਦਾ ਹੈ; ਉਹ ਆਪਣੇ ਮਸਹ ਕੀਤੇ ਹੋਏ ਉੱਤੇ, ਅਰਥਾਤ ਦਾਵੀਦ ਅਤੇ ਉਸਦੀ ਅੰਸ ਉੱਤੇ ਸਦਾ ਤੱਕ ਕਿਰਪਾ ਕਰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.