1ਅਕਾਸ਼ ਪਰਮੇਸ਼ਵਰ ਦੀ ਮਹਿਮਾ ਦਾ ਵਰਨਣ ਕਰਦੇ ਹਨ; ਅੰਬਰ ਉਸ ਦੇ ਹੱਥਾਂ ਦੇ ਕੰਮ ਬਾਰੇ ਦੱਸਦਾ ਹੈ।
2ਦਿਨੋ ਦਿਨ ਉਹ ਬੋਲੀ ਬੋਲਦੇ ਹਨ; ਰਾਤ, ਰਾਤ ਨੂੰ ਉਹ ਗਿਆਨ ਪ੍ਰਗਟ ਕਰਦੀ ਹੈ।
3ਉਹਨਾਂ ਦੀ ਨਾ ਕੋਈ ਬੋਲੀ, ਨਾ ਸ਼ਬਦ ਹਨ; ਨਾ ਉਹਨਾਂ ਦੀ ਕੋਈ ਆਵਾਜ਼ ਸੁਣਾਈ ਦਿੰਦੀ ਹੈ।
ਅਕਾਸ਼ ਪਰਮੇਸ਼ਵਰ ਦੀ ਮਹਿਮਾ ਦਾ ਵਰਨਣ ਕਰਦੇ ਹਨ; ਅੰਬਰ ਉਸ ਦੇ ਹੱਥਾਂ ਦੇ ਕੰਮ ਬਾਰੇ ਦੱਸਦਾ ਹੈ।
Psalm 19:1 (UKJV) The heavens declare the glory of God; and the firmament shows his handiwork.
1ਅਕਾਸ਼ ਪਰਮੇਸ਼ਵਰ ਦੀ ਮਹਿਮਾ ਦਾ ਵਰਨਣ ਕਰਦੇ ਹਨ; ਅੰਬਰ ਉਸ ਦੇ ਹੱਥਾਂ ਦੇ ਕੰਮ ਬਾਰੇ ਦੱਸਦਾ ਹੈ।
2ਦਿਨੋ ਦਿਨ ਉਹ ਬੋਲੀ ਬੋਲਦੇ ਹਨ; ਰਾਤ, ਰਾਤ ਨੂੰ ਉਹ ਗਿਆਨ ਪ੍ਰਗਟ ਕਰਦੀ ਹੈ।
3ਉਹਨਾਂ ਦੀ ਨਾ ਕੋਈ ਬੋਲੀ, ਨਾ ਸ਼ਬਦ ਹਨ; ਨਾ ਉਹਨਾਂ ਦੀ ਕੋਈ ਆਵਾਜ਼ ਸੁਣਾਈ ਦਿੰਦੀ ਹੈ।
Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.