ਜ਼ਬੂਰਾਂ 19

ਉਪਦੇਸ਼ ਦੁਆਰਾ ਤੇਰੇ ਸੇਵਕ ਨੂੰ ਚੇਤਾਵਨੀ ਦਿੱਤੀ ਜਾਂਦੀ ਹੈ; ਉਹਨਾਂ ਨੂੰ ਮੰਨਣ ਵਿੱਚ ਬਹੁਤ ਵੱਡਾ ਫਲ ਪ੍ਰਾਪਤ ਹੁੰਦਾ ਹੈ।

Psalm 19:11 (UKJV) Moreover by them is your servant warned: and in keeping of them there is great reward.

9ਯਾਹਵੇਹ ਦਾ ਡਰ ਪਵਿੱਤਰ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ। ਯਾਹਵੇਹ ਦੇ ਫ਼ਰਮਾਨ ਪੱਕੇ ਹਨ, ਜੋ ਉਹ ਸਾਰੇ ਨਿਰੇ-ਪੁਰੇ ਧਰਮੀ ਹਨ।

10ਉਹ ਸੋਨੇ ਨਾਲੋਂ ਵਧੇਰੇ ਕੀਮਤੀ ਹਨ, ਸਗੋਂ ਸ਼ੁੱਧ ਸੋਨੇ ਨਾਲੋਂ ਵੀ ਕਿਤੇ ਜ਼ਿਆਦਾ ਮਨਭਾਉਂਦੇ ਹਨ; ਉਹ ਸ਼ਹਿਦ ਨਾਲੋਂ ਮਧੁਰ ਹਨ, ਸ਼ਹਿਦ ਦੇ ਛੱਤੇ ਨਾਲੋਂ ਵੀ ਕਿਤੇ ਮਿੱਠੇ ਹਨ।

11ਉਪਦੇਸ਼ ਦੁਆਰਾ ਤੇਰੇ ਸੇਵਕ ਨੂੰ ਚੇਤਾਵਨੀ ਦਿੱਤੀ ਜਾਂਦੀ ਹੈ; ਉਹਨਾਂ ਨੂੰ ਮੰਨਣ ਵਿੱਚ ਬਹੁਤ ਵੱਡਾ ਫਲ ਪ੍ਰਾਪਤ ਹੁੰਦਾ ਹੈ।

12ਪਰ ਕੌਣ ਆਪਣੀਆਂ ਗਲਤੀਆਂ ਨੂੰ ਪਛਾਣ ਸਕਦਾ ਹੈ? ਤੁਸੀਂ ਮੇਰੇ ਛੁਪੇ ਹੋਏ ਪਾਪਾਂ ਨੂੰ ਮਾਫ਼ ਕਰ ਦਿਓ।

13ਆਪਣੇ ਸੇਵਕ ਨੂੰ ਵੀ ਹਠੀਲੇ ਪਾਪਾਂ ਤੋਂ ਬਚਾ ਕੇ ਰੱਖ; ਉਹ ਮੇਰੇ ਉੱਤੇ ਰਾਜ ਨਾ ਕਰ ਸਕਣ। ਤਦ ਹੀ ਮੈਂ ਨਿਰਦੋਸ਼ ਹੋ ਪਾਵਾਂਗਾਂ, ਅਤੇ ਵੱਡੇ ਅਪਰਾਧ ਤੋਂ ਨਿਰਦੋਸ਼ ਠਹਿਰਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.