ਜ਼ਬੂਰਾਂ 19

ਇਹ ਇੱਕ ਲਾੜੇ ਵਾਂਗ ਹੈ ਜਿਵੇਂ ਉਹ ਆਪਣੇ ਕਮਰੇ ਵਿੱਚੋਂ ਬਾਹਰ ਨਿੱਕਲਦਾ ਹੈ, ਅਤੇ ਸੂਰਮੇ ਵਾਂਗੂੰ ਆਪਣੇ ਚੱਕਰ ਵਿੱਚ ਦੌੜ ਲਾ ਕੇ ਖੁਸ਼ ਹੁੰਦਾ ਹੈ।

Psalm 19:5 (UKJV) Which is as a bridegroom coming out of his chamber, and rejoices as a strong man to run a race.

3ਉਹਨਾਂ ਦੀ ਨਾ ਕੋਈ ਬੋਲੀ, ਨਾ ਸ਼ਬਦ ਹਨ; ਨਾ ਉਹਨਾਂ ਦੀ ਕੋਈ ਆਵਾਜ਼ ਸੁਣਾਈ ਦਿੰਦੀ ਹੈ।

4ਫਿਰ ਵੀ ਉਹਨਾਂ ਦੀ ਆਵਾਜ਼ ਸਾਰੀ ਧਰਤੀ ਵਿੱਚ ਗੂੰਜਦੀ ਹੈ, ਉਹਨਾਂ ਦੇ ਸ਼ਬਦ ਦੁਨੀਆਂ ਦੇ ਅੰਤ ਤੀਕ ਪਹੁੰਚੇ। ਅਕਾਸ਼ ਵਿੱਚ ਪਰਮੇਸ਼ਵਰ ਨੇ ਸੂਰਜ ਲਈ ਇੱਕ ਤੰਬੂ ਖੜਾ ਕੀਤਾ ਹੋਇਆਂ ਹੈ।

5ਇਹ ਇੱਕ ਲਾੜੇ ਵਾਂਗ ਹੈ ਜਿਵੇਂ ਉਹ ਆਪਣੇ ਕਮਰੇ ਵਿੱਚੋਂ ਬਾਹਰ ਨਿੱਕਲਦਾ ਹੈ, ਅਤੇ ਸੂਰਮੇ ਵਾਂਗੂੰ ਆਪਣੇ ਚੱਕਰ ਵਿੱਚ ਦੌੜ ਲਾ ਕੇ ਖੁਸ਼ ਹੁੰਦਾ ਹੈ।

6ਇਹ ਅਕਾਸ਼ ਦੇ ਇੱਕ ਸਿਰੇ ਤੋਂ ਚੜ੍ਹਦਾ ਹੈ ਅਤੇ ਉਸ ਦੇ ਚੱਕਰ ਨਾਲ ਦੂਜੇ ਸਿਰੇ ਤੱਕ ਪਹੁੰਚਾਉਂਦਾ ਹੈ; ਕੋਈ ਵੀ ਚੀਜ਼ ਇਸ ਦੀ ਗਰਮੀ ਤੋਂ ਵੰਚਿਤ ਨਹੀਂ ਹੈ।

7ਯਾਹਵੇਹ ਦੀ ਬਿਵਸਥਾ ਸੰਪੂਰਨ ਹੈ, ਆਤਮਾ ਨੂੰ ਤਾਜ਼ਗੀ ਦਿੰਦੀ ਹੈ। ਯਾਹਵੇਹ ਦੇ ਨਿਯਮ ਭਰੋਸੇਯੋਗ ਹਨ, ਉਹ ਭੋਲੇ ਨੂੰ ਬੁੱਧੀਮਾਨ ਬਣਾਉਂਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.